October 3, 2026, 4:29 am
----------- Advertisement -----------
HomeNewsLatest Newsਸਾਬਕਾ ਪੀ.ਐਮ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ; ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ...

ਸਾਬਕਾ ਪੀ.ਐਮ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ; ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਇਨ੍ਹਾਂ ਵੱਡੇ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

Published on

----------- Advertisement -----------

ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਹੈ। ਅਜਿਹੇ ‘ਚ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦੇ ਰਿਹਾ ਹੈ। ਦੱਸ ਦੇਈਏ ਕਿ 16 ਅਗਸਤ 2018 ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ।

ਸਾਬਕਾ ਪ੍ਰਧਾਨ ਮੰਤਰੀ ਦੀ ਬਰਸੀ ਮੌਕੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਉਨ੍ਹਾਂ ਦੀ ਸਮਾਧੀ ਸਥਲ ‘ਸਦੈਵ ਅਟਲ’ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਸਾਰੇ ਨੇਤਾਵਾਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਸ਼ਰਧਾਂਜਲੀ ਦਿੱਤੀ। ਫਿਲਹਾਲ ਵੱਡੇ ਨੇਤਾਵਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...