September 11, 2026, 8:20 am
----------- Advertisement -----------
HomePunjabbusinessਅਮੂਲ ਤੇ ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ, ਕੱਲ੍ਹ ਤੋਂ ਲਾਗੂ ਹੋਣਗੇ...

ਅਮੂਲ ਤੇ ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ, ਕੱਲ੍ਹ ਤੋਂ ਲਾਗੂ ਹੋਣਗੇ ਨਵੇਂ ਰੇਟ

Published on

----------- Advertisement -----------

ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮਦਰ ਡੇਅਰੀ ਨੇ ਵੀ ਦੁੱਧ ਦੇ ਭਾਅ ਵਧਾ ਦਿੱਤੇ ਹਨ। ਨਵੀਆਂ ਦਰਾਂ ਕੱਲ੍ਹ ਯਾਨੀ 17 ਅਗਸਤ 2022 ਤੋਂ ਲਾਗੂ ਹੋਣਗੀਆਂ।
17 ਅਗਸਤ ਤੋਂ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 31 ਰੁਪਏ, ਅਮੂਲ ਤਾਜ਼ਾ 500 ਮਿਲੀਲੀਟਰ ਦੁੱਧ ਦੀ ਕੀਮਤ 25 ਰੁਪਏ ਅਤੇ 500 ਮਿਲੀਲੀਟਰ ਅਮੂਲ ਸ਼ਕਤੀ ਦੁੱਧ ਦੀ ਕੀਮਤ 28 ਰੁਪਏ ਪ੍ਰਤੀ ਪੈਕੇਟ ਹੋਵੇਗੀ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਵੱਲੋਂ ਇਸ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਤੋਂ ਬਾਅਦ ਵੱਧ ਤੋਂ ਵੱਧ ਵਿਕਰੀ ਮੁੱਲ ਵਿੱਚ 4% ਦਾ ਵਾਧਾ ਕੀਤਾ ਗਿਆ ਹੈ।
ਅਮੂਲ ਦੁੱਧ ਦੀ ਕੀਮਤ ਵਿੱਚ ਵਾਧੇ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮਦਰ ਡੇਅਰੀ ਦੀਆਂ ਵਧੀਆਂ ਕੀਮਤਾਂ ਵੀ 17 ਅਗਸਤ (ਬੁੱਧਵਾਰ) ਤੋਂ ਲਾਗੂ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...