July 26, 2026, 9:18 am
----------- Advertisement -----------
HomeNewsEducationCBSE ਕੰਪਾਰਟਮੈਂਟ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

CBSE ਕੰਪਾਰਟਮੈਂਟ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ/ਸੀਬੀਐਸਈ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਦਾਖ਼ਲਾ ਕਾਰਡ(Admit card) ਜਾਰੀ ਕਰ ਦਿੱਤਾ ਹੈ। ਐਡਮਿਟ ਕਾਰਡ ਬੋਰਡ ਦੇ ਔਨਲਾਈਨ ਪੋਰਟਲ ‘ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਕੰਪਾਰਟਮੈਂਟ ਇਮਤਿਹਾਨ ਦੇਣ ਵਾਲੇ ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾ ਕੇ ਆਪਣੇ ਐਡਮਿਟ ਕਾਰਡ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ। ਦੱਸ ਦਈਏ ਕਿ ਦਸਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 23 ਅਗਸਤ, 2022 ਤੋਂ 29 ਅਗਸਤ, 2022 ਤੱਕ ਕਰਵਾਈ ਜਾਵੇਗੀ। ਇਸ ਦੇ ਨਾਲ ਹੀ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ 23 ਅਗਸਤ, 2022 ਨੂੰ ਸਿਰਫ਼ ਇੱਕ ਦਿਨ ਹੋਵੇਗੀ।
ਐਡਮਿਟ ਕਾਰਡ ਡਾਊਨਲੋਡ ਕਰਨ ਲਈ –
CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਓ
ਸਬੰਧਤ ਕਲਾਸ ਦੀ ਕੰਪਾਰਟਮੈਂਟ ਪ੍ਰੀਖਿਆ ਦੇ ਐਡਮਿਟ ਕਾਰਡ ਨਾਲ ਸਬੰਧਤ ਲਿੰਕ ‘ਤੇ ਕਲਿੱਕ ਕਰੋ।
ਹੁਣ ਤੁਸੀਂ ਇੱਕ ਨਵੇਂ ਪੇਜ ‘ਤੇ ਆਉਗੇ।
ਮੰਗੀ ਗਈ ਜਾਣਕਾਰੀ ਜਿਵੇਂ ਕਿ ਐਪਲੀਕੇਸ਼ਨ ਨੰਬਰ ਅਤੇ ਜਨਮ ਮਿਤੀ ਦਾਖਲ ਕਰਕੇ ਇੱਥੇ ਲੌਗਇਨ ਕਰੋ।
ਹੁਣ ਤੁਹਾਡਾ ਐਡਮਿਟ ਕਾਰਡ ਫਰੰਟ ਸਕਰੀਨ ‘ਤੇ ਦਿਖਾਈ ਦੇਵੇਗਾ।
ਇਸਨੂੰ ਚੈੱਕ ਕਰੋ ਅਤੇ ਇਸਨੂੰ ਡਾਉਨਲੋਡ ਕਰੋ ਅਤੇ ਹੋਰ ਲੋੜ ਲਈ ਇਸਦਾ ਪ੍ਰਿੰਟ ਆਊਟ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...