November 17, 2026, 10:34 am
----------- Advertisement -----------
HomeNewsBreaking Newsਮੁਹੱਲਾ ਕਲੀਨਿਕ 'ਤੇ CM ਭਗਵੰਤ ਮਾਨ ਦੀ ਫੋਟੋ ਨੂੰ ਲੈ ਕੇ ਹੰਗਾਮਾ:...

ਮੁਹੱਲਾ ਕਲੀਨਿਕ ‘ਤੇ CM ਭਗਵੰਤ ਮਾਨ ਦੀ ਫੋਟੋ ਨੂੰ ਲੈ ਕੇ ਹੰਗਾਮਾ: ਰੰਧਾਵਾ ਨੇ ਕਿਹਾ “ਸਿਰਫ ਪੱਗਾਂ ਹੀ ਬਦਲੀਆਂ ਨੇ”……

Published on

----------- Advertisement -----------

ਚੰਡੀਗੜ੍ਹ, 17 ਅਗਸਤ 2022 – ਪੰਜਾਬ ‘ਚ ਖੁੱਲ੍ਹੇ ਮੁਹੱਲਾ ਕਲੀਨਿਕ ‘ਤੇ CM ਭਗਵੰਤ ਮਾਨ ਦੀ ਫੋਟੋ ‘ਤੇ ਸਿਆਸੀ ਹੰਗਾਮਾ ਹੋ ਰਿਹਾ ਹੈ। ਭਗਵੰਤ ਮਾਨ ਦੇ ਚੋਣ ਤੋਂ ਪਹਿਲਾਂ ਦਿੱਤੇ ਬਿਆਨ ਨੂੰ ਲੈ ਕੇ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਜਿਸ ਵਿੱਚ ਮਾਨ ਨੇ ਸਰਕਾਰੀ ਸਕੀਮਾਂ ਤੇ ਮੁੱਖ ਮੰਤਰੀ ਦੀ ਫੋਟੋ ਦੀ ਕਾਫੀ ਆਲੋਚਨਾ ਕੀਤੀ ਸੀ।

ਮਾਨ ਨੇ ਕਿਹਾ ਸੀ ਕਿ ਮੈਂ ਚਾਹੁੰਦਾ ਹਾਂ ਕਿ ਚੈੱਕ ਵੰਡਣ ਦੀ ਫੋਟੋ ਵੀ ਨਾ ਆਵੇ। ਲੋਕਾਂ ਦਾ ਪੈਸਾ ਲੋਕਾਂ ਕੋਲ ਗਿਆ। ਇਸ ਦੇ ਨਾਲ ਹੀ ਕਾਂਗਰਸ ਨੇ ਇਸ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅਤੇ ਅਕਾਲੀਆਂ ਵਿੱਚ ਕੋਈ ਫਰਕ ਨਹੀਂ ਹੈ।

ਕਾਂਗਰਸੀ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕੇ ਆਖ਼ਰ ਤੁਹਾਡੇ ‘ਚ ਅਤੇ ਅਕਾਲੀ ਦਲ ‘ਚ ਕੀ ਫਰਕ ਹੈ ? ਇਹ ਤੁਹਾਡੀ ਨਿੱਜੀ “ਜਾਗੀਰ” ਨਹੀਂ ਹੈ। ਕੀ ਇਸ਼ਤਿਹਾਰਾਂ ਲਈ ਜਨਤਾ ਦਾ ਪੈਸਾ ਘੱਟ ਹੈ ਕਿ ਹੁਣ ਤੁਸੀਂ ਇਸ ਦਾ ਸਹਾਰਾ ਲਿਆ ਹੈ ?

ਰੰਧਾਵਾ ਤੰਜ਼ ਕਸਦੇ ਕਿਹਾ ਕੇ “ਤੁਹਾਡੇ ਆਪਣੇ ਲਫ਼ਜ਼ਾਂ ਵਿੱਚ- “ਸਿਰਫ ਪੱਗਾਂ ਹੀ ਬਦਲੀਆਂ ਨੇ”

ਵਿਰੋਧੀਆਂ ਨੇ CM ਭਗਵੰਤ ਮਾਨ ਦੇ ਇੰਟਰਵਿਊ ਦੌਰਾਨ ਦਿੱਤੇ ਬਿਆਨ ਦੀ ਵੀਡੀਓ ਵਾਇਰਲ ਕਰ ਦਿੱਤੀ ਹੈ। ਜਿਸ ਵਿਚ ਉਹ ਕਹਿ ਰਿਹਾ ਹੈ ਕਿ ਸਾਈਕਲ ਦੀ ਟੋਕਰੀ ‘ਤੇ ਬਾਦਲ ਸਾਹਿਬ (ਸਾਬਕਾ ਸੀ.ਐਮ ਪ੍ਰਕਾਸ਼ ਸਿੰਘ ਬਾਦਲ) ਦੀ ਫੋਟੋ ਹੈ, ਬੀ.ਪੀ.ਐਲ. ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਐਂਬੂਲੈਂਸ ‘ਤੇ ਬਾਦਲ ਅਤੇ ਫਤਿਹ ਕਿੱਟ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਦਾ ਮੁੱਦਾ ਵੀ ਉਠਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...