July 18, 2026, 6:04 am
----------- Advertisement -----------
HomeNewsLatest Newsਉਘੇ ਕਿਸਾਨ ਆਗੂ ਜਸਪਾਲ ਸਿੰਘ ਢਾਹੇ 'ਆਪ' 'ਚ ਹੋਏ ਸ਼ਾਮਲ

ਉਘੇ ਕਿਸਾਨ ਆਗੂ ਜਸਪਾਲ ਸਿੰਘ ਢਾਹੇ ‘ਆਪ’ ‘ਚ ਹੋਏ ਸ਼ਾਮਲ

Published on

----------- Advertisement -----------

ਆਨੰਦਪੁਰ ਸਾਹਿਬ (ਰੋਪੜ)/ ਚੰਡੀਗੜ, 17 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਇਲਾਕੇ ਉਘੇ ਕਿਸਾਨ ਆਗੂ ਅਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਡਾਇਰੈਕਟਰ ਜਸਪਾਲ ਸਿੰਘ ਆਪਣੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏੇ। ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ਹਲਕਾ ਇੰਚਾਰਜ ਹਰਜੋਤ ਬੈਂਸ ਨੇ ਕਿਸਾਨ ਆਗੂ ਜਸਪਾਲ ਸਿੰਘ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ। ਜਸਪਾਲ ਸਿੰਘ ਢਾਹੇ ਅਤੇ ਹੋਰ ਸਾਥੀਆਂ ਨੇ ਵਿਸਵਾਸ ਦਿੱਤਾ ਕਿ ਉਹ ਖੁਦ ਤੇ ਉਹਨਾਂ ਦੇ ਸਾਥੀ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਜਿਤਾ ਕੇ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਪਾਣਗੇ।


ਆਮ ਆਦਮੀ ਪਾਰਟੀ ‘ਚ ਇਸ ਮੌਕੇ ਜਸਪਾਲ ਸਿੰਘ ਢਾਹੇ ਸਮੇਤ ਅਮਰੀਕ ਸਿੰਘ ਢੇਰ ਮੋਜੂਦਾ ਪੰਚ ਢੇਰ ਭਗਵੰਤ ਸਿੰਘ ਅਟਵਾਲ ਥਲੂਹ ਤੋਂ ਗੁਰਤੇਜ ਸਿੰਘ, ਸੰਤੋਖ ਸਿੰਘ ਧਾਲੀਵਾਲ ਯੂ. ਏ. ਈ, ਕਰਨੈਲ ਸਿੰਘ ਢਾਹੇ ਯੂ. ਏ. ਈ ਅਤੇ ਆਪਣੇ ਕਈ ਹੋਰ ਸਾਥੀਆਂ ਸਮੇਤ ਵੱਡੀ ਤਦਾਦ ਦੇ ਵਿੱਚ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ। ਇਸ ਮੋਕੇ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਜਲਿਾ ਸਕੱਤਰ ਰਾਮ ਕੁਮਾਰ ਮੁਕਾਰੀ , ਸੀਨੀਅਰ ਆਗੂ ਬਾਬੂ ਚਮਨ ਲਾਲ, ਜਸਬੀਰ ਰਾਣਾ,ਸੋਹਣ ਸਿੰਘ ਨਿਕੂਵਾਲ, ਬਲਾਕ ਪ੍ਰਧਾਨ ਨੰਗਲ ਸਤੀਸ ਚੋਪੜਾ, ਹਲਕਾ ਯੂਥ ਪ੍ਰਧਾਨ ਪੰਡਿਤ ਰੋਹਿਤ ਕਾਲੀਆ, ਜਲਿਾ ਮਹਿਲਾ ਪ੍ਰਧਾਨ ਊਸਾ ਰਾਣੀ, ਕੇਸਰ ਸੰਧੂ, ਜਸਵਿੰਦਰ ਸਿੰਘ ਜੱਸੂ, ਬਿੱਲਾ ਮਹਿਲਵਾਂ, ਸਤਨਾਮ ਭੱਠਲ ਮੋਜੋਵਾਲ, ਅਮਰੀਕ ਗੱਗ, ਗੁਰਮੀਤ ਢੇਰ, ਅਤੇ ਸੈਂਕੜੇ ਪਾਰਟੀ ਦੇ ਵਰਕਰ ਮੋਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...