September 12, 2026, 12:41 pm
----------- Advertisement -----------
HomeNewsLatest Newsਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਟਿਕੈਤ ਨੇ ਕੀਤਾ ਸਮਰਥਨ

ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਟਿਕੈਤ ਨੇ ਕੀਤਾ ਸਮਰਥਨ

Published on

----------- Advertisement -----------

ਬੈਂਕਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਦਰਅਸਲ ਬੈਂਕ ਯੂਨੀਅਨਾਂ ਨੇ ਨਿੱਜੀਕਰਨ ਨੂੰ ਲੈ ਕੇ 16 ਅਤੇ 17 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਸ ਹੜਤਾਲ ਕਾਰਨ ਦੋ ਦਿਨ ਸਾਰੇ ਬੈਂਕਾਂ ਦਾ ਕੰਮਕਾਜ ਠੱਪ ਰਿਹਾ। ਹਾਲਾਂਕਿ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਐੱਸ.ਬੀ.ਆਈ. ਅਤੇ ਹੋਰ ਬੈਂਕਾਂ ਨੇ ਆਪਣੇ ਕਰਮਚਾਰੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਹੈ।


ਉਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ ਕੀਤੇ ਜਾਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, ”ਮੈਂ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਦੋ ਦਿਨਾਂ ਬੈਂਕਰਾਂ ਦੀ ਦੇਸ਼ ਵਿਆਪੀ ਹੜਤਾਲ ਦਾ ਪੂਰਾ ਸਮਰਥਨ ਕਰਦਾ ਹਾਂ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਮਿਲ ਕੇ ਬੇਨਤੀ ਕਰਦਾ ਹਾਂ ਕਿ ਉਹ ਬੈਂਕਾਂ ਨੂੰ ਨਿੱਜੀਕਰਨ ਤੋਂ ਬਚਾਉਣ ਅਤੇ ਇਸ ਲੜਾਈ ਵਿੱਚ ਸ਼ਾਮਲ ਹੋਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...