April 23, 2026, 7:06 pm
----------- Advertisement -----------
HomeNewsLatest Newsਦੇਸ਼ ਵਿਰੋਧੀ ਵੀਡੀਓ ਦਿਖਾਉਣ ਵਾਲੇ ਸੱਤ ਭਾਰਤੀ ਯੂਟਿਊਬ ਚੈਨਲ Block

ਦੇਸ਼ ਵਿਰੋਧੀ ਵੀਡੀਓ ਦਿਖਾਉਣ ਵਾਲੇ ਸੱਤ ਭਾਰਤੀ ਯੂਟਿਊਬ ਚੈਨਲ Block

Published on

----------- Advertisement -----------

ਭਾਰਤ ਸਰਕਾਰ ਨੇ ਆਈਟੀ ਐਕਟ 2021 ਦੇ ਤਹਿਤ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਦੇਸ਼ ਵਿਰੋਧੀ ਵੀਡੀਓ ਦਿਖਾਉਣ ਵਾਲੇ 8 ਯੂ-ਟਿਊਬ ਚੈਨਲਾਂ ਨੂੰ ਬਲਾਕ ਕੀਤਾ ਹੈ। ਇਨ੍ਹਾਂ ਯੂ-ਟਿਊਬ ਚੈਨਲਾਂ ‘ਚ 7 ਭਾਰਤੀ ਅਤੇ 1 ਪਾਕਿਸਤਾਨ ਯੂ-ਟਿਊਬ ਚੈਨਲ ਸ਼ਾਮਿਲ ਹਨ। ਇਨ੍ਹਾਂ ਯੂਟਿਊਬ ਚੈਨਲਾਂ ਦੇ ਵਿਊਜ਼ 114 ਕਰੋੜ ਤੋਂ ਵੱਧ ਸਨ ਅਤੇ ਸਬਸਕਰਾਇਬਰਸ ਦੀ ਗਿਣਤੀ 85 ਲੱਖ 73 ਹਜ਼ਾਰ ਤੋਂ ਵੱਧ ਸੀ। ਇਨ੍ਹਾਂ ਚੈਨਲਾਂ ‘ਤੇ ਇਸ਼ਤਿਹਾਰ ਵੀ ਆਉਂਦੇ ਸਨ।
ਇਹਨਾਂ ਚੈਨਲਾਂ ਨੂੰ ਕੀਤਾ ਗਿਆ ਬਲੌਕ:
Loktantra Tv
URV TV
AM Razvi
Gouravshall Pawan Mithilanchal
Sep TOpSTH
Sarkari Update
Sab Kuch Dexho
News ki Dunva (ਪਾਕਿਸਤਾਨੀ)

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...