June 29, 2026, 3:04 pm
----------- Advertisement -----------
HomeNewsNational-Internationalਕਾਰ ਨੂੰ ਲੱਗੀ ਭਿਆਨਕ ਅੱਗ,ਪਰਿਵਾਰ 'ਚ ਮਚਿਆ ਹੜਕੰਪ

ਕਾਰ ਨੂੰ ਲੱਗੀ ਭਿਆਨਕ ਅੱਗ,ਪਰਿਵਾਰ ‘ਚ ਮਚਿਆ ਹੜਕੰਪ

Published on

----------- Advertisement -----------

ਲੁਧਿਆਣਾ : ਚੰਡੀਗੜ੍ਹ ਰੋਡ ‘ਤੇ ਰਹਿਣ ਵਾਲਾ ਪਰਿਵਾਰ ਹੈਬੋਵਾਲ ਇਲਾਕੇ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਜਿਥੇ ਅਚਾਨਕ ਵੈਗਨਾਰ ਕਾਰ ਨੂੰ ਅੱਗ ਲੱਗਣ ਦਾ ਪੂਰਾ ਮਾਮਲਾ ਸਾਹਮਣੇ ਆਇਆ ਹੈ। ਪਰ ਖੁਸ਼ਕਿਸਮਤੀ ਇਹ ਰਹੀ ਕਿ ਇਸ ਭਿਆਨਕ ਹਾਦਸੇ ਦੌਰਾਨ ਕਾਰ ਵਿਚ ਸਵਾਰ ਪਰਿਵਾਰ ਮੈਂਬਰਾ ਦਾ ਕੋਈ ਨੁਕਸਾਨ ਨਹੀਂ ਹੋਇਆ । ਮੌਕੇ ‘ਤੇ ਮੌਜੂਦ ਲੋਕਾਂ ਦਾ ਇਹ ਕਹਿਣਾ ਸੀ ਕਿ ਪੂਰੇ ਪਰਿਵਾਰ ਨੂੰ ਰੱਬ ਨੇ ਖੁਦ ਹੱਥ ਦੇ ਕੇ ਬਚਾਇਆ ਹੈ।

ਜਾਣਕਾਰੀ ਮਿਲਣ ਦੇ 25 ਮਿੰਟ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ। ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਕਾਰ ਵਿਚ ਬੈਠ ਕੇ ਵਾਪਸ ਚੱਲ ਪਏ।ਇਸੇ ਦੌਰਾਨ ਅਚਾਨਕ ਹੀਟਰ ਚੋਂ ਧੂੰਆਂ ਨਿਕਲਣ ਲੱਗ ਪਿਆ। ਇਸ ਤੋਂ ਪਹਿਲੋਂ ਕਿ ਉਹ ਕੁਝ ਕਰ ਪਾਉਂਦੇ ਅਚਾਨਕ ਕਾਰ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਕਾਰ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਦੇ ਦੌਰਾਨ ਪਰਿਵਾਰ ਦੇ ਪੰਜ ਜੀਅ ਵਾਲ ਵਾਲ ਬਚ ਗਏ। ਕਾਰ ਸਵਾਰ ਵਿਅਕਤੀਆਂ ਨੇ ਪਹਿਲਾਂ ਖ਼ੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦ ਉਹ ਅਸਫਲ ਰਹੇ ਤਾਂ ਇਲਾਕਾ ਵਾਸੀ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...