November 19, 2026, 9:58 am
----------- Advertisement -----------
HomeNewsEntertainmentਮੂਸੇਵਾਲਾ ਦਾ SYL ਗੀਤ ਕਿਸਨੇ BAN ਕਰਵਾਇਆ ? RTI 'ਚ ਹੋਇਆ ਵੱਡਾ...

ਮੂਸੇਵਾਲਾ ਦਾ SYL ਗੀਤ ਕਿਸਨੇ BAN ਕਰਵਾਇਆ ? RTI ‘ਚ ਹੋਇਆ ਵੱਡਾ ਖੁਲਾਸਾ

Published on

----------- Advertisement -----------

ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਇਹ ਨਹੀਂ ਪਤਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ‘ਤੇ ਪਾਬੰਦੀ ਕਿਸਨੇ ਲਗਾਈ? ਇਸ ਗੱਲ ਦਾ ਖੁਲਾਸਾ ਮਹਾਰਾਸ਼ਟਰ ਦੇ ਇਕ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਆਰ.ਟੀ.ਆਈ ਰਾਹੀਂ ਹੋਇਆ ਹੈ। ਉਸ ਨੇ ਗੀਤ ‘ਤੇ ਪਾਬੰਦੀ ਲਾਉਣ ਲਈ ਤਿੰਨਾਂ ਸਰਕਾਰਾਂ ਨੂੰ ਭੇਜੀ ਸ਼ਿਕਾਇਤ ਦੀ ਕਾਪੀ ਮੰਗੀ ਸੀ। ਤਿੰਨਾਂ ਸਰਕਾਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਇਹ ਗੀਤ ਮੂਸੇਵਾਲਾ ਦੇ ਕਤਲ ਤੋਂ ਕਰੀਬ ਇੱਕ ਮਹੀਨੇ ਬਾਅਦ ਰਿਲੀਜ਼ ਹੋਇਆ ਸੀ।

ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਗੀਤ ਐਸਵਾਈਐਲ ‘ਤੇ ਪਾਬੰਦੀ ਲਗਾਉਣ ਦਾ ਕਾਰਨ ਜਾਣਨ ਲਈ ਮੈਂ ਸੂਚਨਾ ਤੇ ਪ੍ਰਸਾਰਣ ਕੇਂਦਰ ਅਤੇ ਪੰਜਾਬ ਅਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਤੋਂ ਜਾਣਕਾਰੀ ਮੰਗੀ ਸੀ। ਇਨ੍ਹਾਂ ਵਿੱਚੋਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ, ਪੰਜਾਬ ਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਆਪਣੇ ਅੰਦਰੂਨੀ ਵਿੰਗ ਨੂੰ ਭੇਜ ਦਿੱਤਾ ਹੈ। ਹੁਣ ਉਨ੍ਹਾਂ ਦਾ ਜਵਾਬ ਵੀ ਆਇਆ ਹੈ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

ਮੂਸੇਵਾਲਾ ਦਾ SYL ਗੀਤ 23 ਜੂਨ ਨੂੰ ਰਿਲੀਜ਼ ਹੋਇਆ। ਜਿਸ ਵਿੱਚ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ, ਸੰਯੁਕਤ ਪੰਜਾਬ, 1984 ਦੇ ਦੰਗੇ, ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਰਗੇ ਮੁੱਦੇ ਬੰਦੀ ਸਿੱਖਾਂ, ਪੰਜਾਬ-ਹਰਿਆਣਾ ਦੇ ਝਗੜੇ ਦੀ ਜੜ੍ਹ ਸਨ। ਇਸ ਨੂੰ 3 ਦਿਨਾਂ ‘ਚ 2.77 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਬਾਅਦ ਅਚਾਨਕ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ। ਯੂਟਿਊਬ ‘ਤੇ ਸੁਨੇਹਾ ਮਿਲਿਆ ਕਿ ਇਹ ਗੀਤ ਭਾਰਤ ‘ਚ ਉਪਲਬਧ ਨਹੀਂ ਹੈ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿੱਚ ਕਤਲ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...