June 25, 2026, 8:42 am
----------- Advertisement -----------
HomeNewsLatest Newsਰਾਜੀਵ ਗਾਂਧੀ ਦੀ ਜਯੰਤੀ ਮੌਕੇ ਰਾਹੁਲ ਗਾਂਧੀ ਹੋਏ ਭਾਵੁਕ, ਕਿਹਾ- "ਪਾਪਾ, ਤੁਸੀਂ...

ਰਾਜੀਵ ਗਾਂਧੀ ਦੀ ਜਯੰਤੀ ਮੌਕੇ ਰਾਹੁਲ ਗਾਂਧੀ ਹੋਏ ਭਾਵੁਕ, ਕਿਹਾ- “ਪਾਪਾ, ਤੁਸੀਂ ਹਰ ਪਲ ਮੇਰੇ ਦਿਲ ‘ਚ ਹੋ”

Published on

----------- Advertisement -----------

ਅੱਜ ਸਾਬਕਾ ਪ੍ਰਧਾਨ ਮੰਤਰੀ ਅਤੇ ਮਰਹੂਮ ਕਾਂਗਰਸ ਨੇਤਾ ਰਾਜੀਵ ਗਾਂਧੀ ਦੀ 78ਵੀਂ ਜਯੰਤੀ ਹੈ। ਇਸ ਮੌਕੇ ਦੇਸ਼ ਦੇ ਸਾਰੇ ਨੇਤਾ ਉਨ੍ਹਾਂ ਨੂੰ ਯਾਦ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਰਾਜੀਵ ਗਾਂਧੀ ਦੀ ਜਯੰਤੀ ‘ਤੇ ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਖਾਸ ਤਰੀਕੇ ਨਾਲ ਯਾਦ ਕੀਤਾ। ਉਨ੍ਹਾਂ ਨੇ ਟਵਿਟਰ ‘ਤੇ ਇਕ ਭਾਵੁਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, “ਪਾਪਾ, ਤੁਸੀਂ ਹਰ ਪਲ ਮੇਰੇ ਦਿਲ ਵਿਚ, ਮੇਰੇ ਨਾਲ ਹੋ। ਮੈਂ ਹਮੇਸ਼ਾ ਕੋਸ਼ਿਸ਼ ਕਰਾਂਗਾ ਕਿ ਦੇਸ਼ ਲਈ ਜੋ ਸੁਪਨਾ ਦੇਖਿਆ ਸੀ, ਉਸ ਨੂੰ ਪੂਰਾ ਕਰ ਸਕਾਂ।”

ਇਸ ਮੌਕੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਦੇ ਸਮਾਰਕ ਸਥਾਨ ਵੀਰ ਭੂਮੀ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਬਰਟ ਵਾਡਰਾ ਤੋਂ ਇਲਾਵਾ ਕਾਂਗਰਸ ਨੇਤਾ ਕੇਸੀ ਵੇਣੂਗੋਪਾਲ, ਮੱਲਿਕਾਰਜੁਨ ਖੜਗੇ ਅਤੇ ਹੋਰ ਨੇਤਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, ‘ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕਰਦੇ ਹਾਂ। 21ਵੀਂ ਸਦੀ ਦੇ ਭਾਰਤ ਦੇ ਆਰਕੀਟੈਕਟ ਦੇ ਤੌਰ ‘ਤੇ ਇਹ ਉਨ੍ਹਾਂ ਦੀ ਦੂਰਦਰਸ਼ੀਤਾ ਹੀ ਸੀ ਜਿਸ ਨੇ ਭਾਰਤ ਵਿੱਚ ਆਈਟੀ ਅਤੇ ਦੂਰਸੰਚਾਰ ਕ੍ਰਾਂਤੀ ਦੀ ਸ਼ੁਰੂਆਤ ਕੀਤੀ। ਅੱਜ ਅਸੀਂ ਉਨ੍ਹਾਂ ਦੀ ਵਿਰਾਸਤ ਦਾ ਜਸ਼ਨ ਮਨਾ ਰਹੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...