June 19, 2026, 2:08 am
----------- Advertisement -----------
HomeNewsNational-Internationalਜਾਣ ਲਿਓ ਰੇਲਵੇ ਦੇ ਇਹ ਨਵੇਂ ਨਿਯਮ,ਤੋੜਨ ’ਤੇ ਹੋ ਸਕਦੀ ਹੈ ਜੇਲ੍ਹ

ਜਾਣ ਲਿਓ ਰੇਲਵੇ ਦੇ ਇਹ ਨਵੇਂ ਨਿਯਮ,ਤੋੜਨ ’ਤੇ ਹੋ ਸਕਦੀ ਹੈ ਜੇਲ੍ਹ

Published on

----------- Advertisement -----------

ਭਾਰਤੀ ਰੇਲਵੇ ਵਿਭਾਗ ਦੀ ਰਿਪੋਰਟ ਮੁਤਾਬਕ ਰੇਲਵੇ ਰਾਹੀਂ ਰੋਜ਼ਾਨਾ ਲਗਪਗ 2.5 ਕਰੋਡ਼ ਲੋਕ ਸਫ਼ਰ ਕਰਦੇ ਹਨ। ਟ੍ਰੇਨ ਵਿਚ ਹਰ ਵਰਗ ਦਾ ਵਿਅਕਤੀ ਸਫ਼ਰ ਕਰਦਾ ਹੈ। ਇਸ ਤੋਂ ਬਿਹਤਰ ਅਤੇ ਸਸਤਾ ਟਰਾਂਸਪੋਰਟ ਦਾ ਕੋਈ ਹੋਰ ਆਪਸ਼ਨ ਨਹੀਂ ਹੈ ਪਰ ਰੇਲਵੇ ਦੇ ਕਈ ਅਜਿਹੇ ਨਿਯਮ ਹਨ ਜਿਨ੍ਹਾਂ ਬਾਰੇ ਜ਼ਿਆਦਾਤਰ ਲੋਕ ਸ਼ਾਇਦ ਨਹੀਂ ਜਾਣਦੇ ਹੋਣਗੇ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਨਿਯਮਾਂ ਬਾਰੇ ਜਾਣੂ ਕਰਵਾ ਰਹੇ ਹਾਂ,ਜਿਨ੍ਹਾਂ ਨੂੰ ਜਾਨਣ ਤੋਂ ਬਾਅਦ ਤੁਹਾਡੀ ਰੇਲ ਯਾਤਰਾ ਹੋਰ ਜ਼ਿਆਦਾ ਅਨੰਦਮਈ ਹੋ ਸਕਦੀ ਹੈ।


1 ਰੇਲ ਮੰਤਰਾਲੇ ਦੇ ਹੁਕਮਾਂ ਮੁਤਾਬਕ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਟਰੇਨ ‘ਚ ਬਿਨਾਂ ਟਿਕਟ ਸਫਰ ਕਰਦਾ ਫੜਿਆ ਜਾਂਦਾ ਹੈ ਤਾਂ ਟਿਕਟ ਚੈਕਿੰਗ ਸਟਾਫ ਜੁਰਮਾਨਾ ਨਹੀਂ ਵਸੂਲੇਗਾ, ਸਗੋਂ ਸਿਰਫ ਕਿਰਾਇਆ ਵਸੂਲੇਗਾ।
2 ਜੇਕਰ ਟਰੇਨ ‘ਚ ਸਫਰ ਕਰਦੇ ਸਮੇਂ ਤੁਹਾਡੇ ਕੋਲ ਟਿਕਟ ਨਹੀਂ ਹੈ ਜਾਂ ਜਿਸ ਕਲਾਸ ‘ਚ ਤੁਸੀਂ ਸਫਰ ਕਰ ਰਹੇ ਹੋ, ਉਸ ਮੁਤਾਬਕ ਜੇਕਰ ਤੁਹਾਡੇ ਕੋਲ ਟਿਕਟ ਨਹੀਂ ਹੈ ਤਾਂ ਤੁਹਾਨੂੰ ਰੇਲਵੇ ਐਕਟ ਦੀ ਧਾਰਾ 138 ਤਹਿਤ ਸਜ਼ਾ ਦਿੱਤੀ ਜਾ ਸਕਦੀ ਹੈ।


3 ਜੇਕਰ ਕੋਈ ਯਾਤਰੀ ਰੇਲਗੱਡੀ ਦੀ ਛੱਤ ‘ਤੇ ਸਫਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਰੇਲਵੇ ਐਕਟ ਦੀ ਧਾਰਾ 156 ਤਹਿਤ ਸਜ਼ਾ ਦਿੱਤੀ ਜਾਵੇਗੀ। ਇਸ ਤਹਿਤ 3 ਮਹੀਨੇ ਦੀ ਕੈਦ ਜਾਂ 500 ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
4 ਇਸ ਤੋਂ ਇਲਾਵਾ ਟਿਕਟਾਂ ਦੀ ਦਲਾਲੀ ਜਾਂ ਗੈਰਕਾਨੂੰਨੀ ਢੰਗ ਨਾਲ ਟਿਕਟਾਂ ਵੇਚਣ ਵਾਲਿਆਂ ‘ਤੇ ਰੇਲਵੇ ਐਕਟ ਦੀ ਧਾਰਾ 143 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ 3 ਸਾਲ ਦੀ ਕੈਦ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...