May 25, 2026, 11:27 am
----------- Advertisement -----------
HomeNewsBreaking Newsਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਠੇਕਾ ਮੁਲਾਜ਼ਮਾਂ ਵੱਲੋਂ ਧਰਨਾ, ਸੜਕਾਂ 'ਤੇ ਕੱਢੀ ਰਾਤ

ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮਾਂ ਵੱਲੋਂ ਧਰਨਾ, ਸੜਕਾਂ ‘ਤੇ ਕੱਢੀ ਰਾਤ

Published on

----------- Advertisement -----------

ਖੰਨਾ, 18 ਦਸੰਬਰ 2021 – ਖੰਨਾ-ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ ਜੀ.ਟੀ.ਰੋਡ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਦੇ ਦੋਨਾਂ ਪਾਸਿਆਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਇਹ ਧਰਨਾ ਬੀਤੀ 17 ਦਸੰਬਰ ਦੀ ਰਾਤ ਤੋਂ ਹੀ ਲੈ ਦਿੱਤਾ ਗਿਆ ਸੀ, ਅਤੇ ਠੇਕਾ ਮੁਲਾਜ਼ਮਾਂ ਨੇ ਸਾਰੀ ਰਾਤ ਸੜਕਾਂ ‘ਤੇ ਹੀ ਕੱਢੀ। ਮਿਲੀ ਜਾਣਕਾਰੀ ਅਨੁਸਾਰ ਠੇਕਾ ਮੁਲਾਜ਼ਮ ਆਪਣੇ ਬੱਚਿਆਂ ਸਮੇਤ ਧਰਨੇ ‘ਤੇ ਬੈਠੇ ਹਨ ਅਤੇ ਸਾਰੀ ਰਾਤ ਠੰਢ ‘ਚ ਬਤੀਤ ਕੀਤੀ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਬੀਤੀ ਕੱਲ੍ਹ ਰਾਤ ਤੋਂ ਤੋਂ ਲਾਇਆ ਧਾਰਨਾ ਅੱਜ ਸਵੇਰੇ ਵੀ ਜਾਰੀ ਹੈ। ਜਿਸ ਕਾਰਨ ਆਉਣ ਜਾਨ ਵਾਲੇ ਮੁਸਾਫ਼ਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਵੀ ਮੌਕੇ ‘ਤੇ ਹਾਜ਼ਰ ਹੈ ਅਤੇ ਪੁਲਿਸ ਟਰੈਫ਼ਿਕ ਨੂੰ ਹੋਰ ਰਸਤਿਆਂ ਰਾਹੀਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਜਾਮ ਲੰਬਾ ਹੋਣ ਕਰਨਾ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ।

ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਸਾਡੀ ਸੁਣਵਾਈ ਕਰ ਕੇ ਪੱਕਾ ਭਰੋਸਾ ਨਹੀਂ ਦਿੰਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...