November 19, 2026, 9:46 am
----------- Advertisement -----------
HomeNewsEntertainmentਸੋਸ਼ਲ ਮੀਡੀਆ 'ਤੇ ਫੈਲੀ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ...

ਸੋਸ਼ਲ ਮੀਡੀਆ ‘ਤੇ ਫੈਲੀ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ ਅਫ਼ਵਾਹ,ਬੇਟੇ ਨੇ ਕੀਤਾ ਖੰਡਨ

Published on

----------- Advertisement -----------

ਅਕਸਰ ਸੋਸ਼ਲ ਮੀਡੀਆ ‘ਤੇ ਪੰਜਾਬੀ ਸਿਤਾਰਿਆਂ ਜਾ ਗਾਇਕਾਂ ਦੀਆ ਮੌਤ ਦੀਆਂ ਅਫ਼ਵਾਹਾਂ ਫੈਲਦੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਸਿੱਧ ਸੂਫ਼ੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ ਖਬਰ ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਹੋ ਰਹੀ ਸੀ ਪਰ ਉਨ੍ਹਾਂ ਦੇ ਬੇਟੇ ਰਿਆਸਤ ਅਲੀ ਨੇ ਉਨ੍ਹਾਂ ਦੀ ਮੌਤ ਦੀ ਖਬਰ ਦਾ ਖੰਡਨ ਕੀਤਾ ਹੈ ਅਤੇ ਕਿਹਾ ਕਿ ਉਹ ਠੀਕ ਹਨ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਉਹ ਲੰਡਨ ਨੂੰ ਇਕ ਸੰਗੀਤ ਸਮਾਰੋਹ ਵਿੱਚ ਲਾਈਵ ਪਰਫਾਰਮ ਕਰਦੇ ਸਮੇਂ ਡਿੱਗ ਗਏ। ਸਮਾਗਮ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ।

ਅਲੀ ਨੇ ਕਿਹਾ ਕਿ ਉਸ ਦੇ ਪਿਤਾ ਹੁਣ ਠੀਕ ਮਹਿਸੂਸ ਕਰ ਰਹੇ ਹਨ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਹੋਟਲ ਦੇ ਕਮਰੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਸਾਈਂ ਜ਼ਹੂਰ ਸੂਫੀ ਗਾਇਕੀ ਲਈ ਪਛਾਣੇ ਜਾਂਦੇ ਹਨ। ਉਨ੍ਹਾਂ ਨੇ ਬੁੱਲ੍ਹੇ ਸ਼ਾਹ ਨੂੰ ਕਾਫੀ ਗਾਇਆ ਤੇ ਅੱਲ੍ਹਾ ਦੀ ਇਬਾਦਤ ਸੂਫੀ ਗੀਤ ਗਾ ਕੇ ਮਕਬੂਲੀਅਤ ਹਾਸਲ ਕੀਤੀ। ਉਹ ਇਕਤਾਰਾ ਤੇ ਤੂੰਬੀ ਵਜਾਉਣ ਦੀ ਮੁਹਾਰਤ ਰੱਖਦੇ ਸਨ। ਸਾਈਂ ਜ਼ਹੂਰ ਉਨ੍ਹਾਂ ਮਹਾਨ ਪ੍ਰਤਿਭਾਵਾਂ ਵਿੱਚੋਂ ਇਕ ਹੈ ਜੋ ਪਾਕਿਸਤਾਨ ਤੋਂ ਬਾਹਰ ਆਈਆਂ ਹਨ। ਉਸਦੀ ਕਹਾਣੀ ਵਿਲੱਖਣ ਅਤੇ ਪ੍ਰੇਰਨਾਦਾਇਕ ਹੈ। ਇਕ ਪਿੰਡ ਦੇ ਇਕ ਮਾਮੂਲੀ ਘਰ ਵਿੱਚ ਪੈਦਾ ਹੋਏ ਸਾਈਂ ਜ਼ਹੂਰ ਨੇ ਸੱਤ ਸਾਲ ਦੀ ਉਮਰ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਹ ਸੂਫ਼ੀਆਂ ਦੇ ਦਰਗਾਹਾਂ ‘ਤੇ ਗਾਉਂਦਾ ਸੀ ਜਿੱਥੇ ਉਹ ਸੰਗੀਤ ਦੀ ਪਟਿਆਲਾ ਘਰਾਣੇ ਦੇ ਰੌਂਕਾ ਅਲੀ ਨੂੰ ਮਿਲਿਆ ਅਤੇ ਉਸ ਤੋਂ ਸਿਖਲਾਈ ਪ੍ਰਾਪਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...