ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 25 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੇਰ 11 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

Published on