September 24, 2026, 1:02 pm
----------- Advertisement -----------
HomeNewsBreaking Newsਬੀਜੇਪੀ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ...

ਬੀਜੇਪੀ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

Published on

----------- Advertisement -----------

ਅਦਾਕਾਰਾ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਨਹੀਂ ਰਹੇ। ਖਬਰਾਂ ਮੁਤਾਬਕ ਸੋਨਾਲੀ ਆਪਣੀ ਟੀਮ ਨਾਲ ਗੋਆ ਗਈ ਸੀ, ਜਿੱਥੇ 22 ਅਗਸਤ ਦੀ ਰਾਤ ਨੂੰ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਸਾਲ 2019 ‘ਚ ਟਿਕਟੋਕ ਤੋਂ ਸੁਰਖੀਆਂ ‘ਚ ਆਈ ਸੋਨਾਲੀ ਨੇ ਹਰਿਆਣਾ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਸੋਨਾਲੀ ਟਿਕਟੋਕ ਰਾਹੀਂ ਮਸ਼ਹੂਰ ਹੋਈ ਸੀ। ਸੋਨਾਲੀ ਨੇ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਹਰਿਆਣਾ ਵਿਧਾਨ ਸਭਾ ਚੋਣ ਲੜੀ ਸੀ ਪਰ ਉਹ ਚੋਣ ਹਾਰ ਗਈ ਸੀ। ਸੋਨਾਲੀ ਇਸ ਚੋਣ ਤੋਂ ਬਾਅਦ ਕਾਫੀ ਚਰਚਾ ’ਚ ਰਹੀ ਸੀ। ਇਸ ਤੋਂ ਬਾਅਦ ਸੋਨਾਲੀ ਨੇ ਬਿੱਗ ਬੌਸ ਵਿੱਚ ਵੀ ਹਿੱਸਾ ਲਿਆ। ਸ਼ੋਅ ਦੇ 14ਵੇਂ ਸੀਜ਼ਨ ‘ਚ ਸੋਨਾਲੀ ਨੇ ਵਾਈਲਡ ਕਾਰਡ ਰਾਹੀਂ ਐਂਟਰੀ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...