July 18, 2026, 8:55 pm
----------- Advertisement -----------
HomeNewsLatest Newsਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਕੋਚ ਰਾਹੁਲ ਦ੍ਰਾਵਿੜ ਕੋਰੋਨਾ...

ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ

Published on

----------- Advertisement -----------

ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਦੇ ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਏਸ਼ੀਆ ਕੱਪ ਇਸ ਮਹੀਨੇ 27 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਦਾ ਪਹਿਲਾ ਮੈਚ 28 ਅਗਸਤ ਨੂੰ ਪਾਕਿਸਤਾਨ ਨਾਲ ਹੋਣਾ ਹੈ।
ਦੱਸ ਦਈਏ ਕਿ ਏਸ਼ੀਆ ਕੱਪ 2022 ਦੀ ਸ਼ੁਰੂਆਤ ਵਿੱਚ ਹੁਣ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ ਅਤੇ ਸਾਰੇ ਦੇਸ਼ਾਂ ਦੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਸਟਾਰ ਖਿਡਾਰੀਆਂ ਨਾਲ ਭਰੀ ਹੋਈ ਹੈ ਪਰ ਫਿਲਹਾਲ ਸੂਰਿਆਕੁਮਾਰ ਯਾਦਵ ਅਤੇ ਹਾਰਦਿਕ ਪੰਡਯਾ ਸ਼ਾਨਦਾਰ ਫਾਰਮ ‘ਚ ਹਨ। ਸਾਰਿਆਂ ਦੀਆਂ ਨਜ਼ਰਾਂ ਇਨ੍ਹਾਂ ਦੋਵਾਂ ਖਿਡਾਰੀਆਂ ‘ਤੇ ਹੋਣਗੀਆਂ। ਇਸ ਤੋਂ ਇਲਾਵਾ ਯੁਜਵੇਂਦਰ ਚਾਹਲ ਅਤੇ ਅਰਸ਼ਦੀਪ ਸਿੰਘ ਵੀ ਕਮਾਲ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...