November 19, 2026, 9:26 am
----------- Advertisement -----------
HomeNewsEntertainmentਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' ਦਾ...

ਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਦੂਜਾ ਗੀਤ ‘ਮੁੰਦਰੀ’ ਹੋਇਆ ਰਿਲੀਜ਼

Published on

----------- Advertisement -----------

ਟਾਈਮਜ਼ ਮਿਊਜ਼ਿਕ ਨੇ “ਤੇਰੀ ਮੇਰੀ ਗੱਲ ਬਣ ਗਈ” ਦਾ ਦੁੱਜਾ ਗੀਤ “ਮੁੰਦਰੀ” ਰਿਲੀਜ਼ ਕੀਤਾ ਹੈ, ਜੋ ਅਖਿਲ ਦੀ ਰੁਬੀਨਾ ਬਾਜਵਾ ਨਾਲ ਤੇ ਗੁੱਗੂ ਗਿੱਲ ਦੀ ਪ੍ਰੀਤਿ ਸਪਰੂ ਨਾਲ ਜੁਗਲਬੰਦੀ ਨੇ ਰੰਗ ਬੰਨ ਦਿੱਤੇ ਹਨ। ਗੀਤ ਦਾ ਇੱਕ ਵੱਖਰਾ ਸੁਆਦ ਹੈ ਕਿ ਤੁਸੀਂ ਮਾਸਟਰ ਸਲੀਮ ਅਤੇ ਗੁਰਲੇਜ਼ ਅਖਤਰ ਦੇ ਅਵਾਜ਼ ਦੇ ਯੋਗਦਾਨ ਲਈ ਤਾਰੀਫ ਦਾ ਆਨੰਦ ਮਾਣੋਗੇ। ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ, ਜਦੋਂ ਕਿ ਜਤਿੰਦਰ ਸ਼ਾਹ ਨੇ ਸੰਗੀਤ ਦਿੱਤਾ ਹੈ, ਜੋ ਪਾਰਟੀ ਦੇ ਮੂਡ ਨੂੰ ਕੁਝ ਹੋਰ ਜੋਸ਼ੀਲਾ ਬਣਾ ਦੇਵੇਗਾ।

ਇਸ ਸਮਾਗਮ ਦਾ ਸ਼ਾਨਦਾਰ ਉਦਘਾਟਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ ਕਰਵਾਇਆ ਗਿਆ, ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ: ਅਮਨ ਮਿੱਤਲ ਨੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਫ਼ਿਲਮ ਦੇ ਸਾਰੇ ਕਲਾਕਾਰਾਂ ਦਾ ਸਵਾਗਤ ਕੀਤਾ ਅਤੇ ਫ਼ਿਲਮ ਦਾ ਦੂਜਾ ਗੀਤ ‘ਮੁੰਦਰੀ’ ਵਿਦਿਆਰਥੀਆਂ ਨਾਲ ਸਾਂਝਾ ਕੀਤਾ।

ਸਾਈ ਸਪਰੂ ਕ੍ਰਿਏਸ਼ਨਜ਼ ਨੇ ਇਸ ਫ਼ਿਲਮ ਦਾ ਨਿਰਮਾਣ ਕੀਤਾ ਹੈ, ਜਿਸ ਨੂੰ ਪ੍ਰੀਤੀ ਸਪਰੂ ਨੇ ਲਿਖਿਆ-ਨਿਰਦੇਸ਼ਿਤ ਅਤੇ ਨਿਰਮਨਿਤ ਕੀਤਾ ਹੈ। 9 ਸਤੰਬਰ ਨੂੰ ਇਹ ਫਿਲਮ ਤੁਹਾਡੇ ਨੇੜੇ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਦੀ ਵਿਲੱਖਣ ਕਹਾਣੀ ਇਸ ਵਿੱਚ ਕ੍ਰਿਸਪੀ ਕਾਮਿਕ ਪਰਿਵਾਰਕ ਡਰਾਮੇ ਦੇ ਸੁਮੇਲ ਦੇ ਨਾਲ ਇੱਕ ਤਾਜ਼ਾ ਦ੍ਰਿਸ਼ਟੀਕੋਣ ਨਾਲ ਪਿਆਰ ਪ੍ਰਦਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...