October 29, 2026, 1:27 pm
----------- Advertisement -----------
HomeNewsAutomobilesਗੋਆ 'ਚ ਰਨਵੇ 'ਤੇ ਇੰਡੀਗੋ ਦੀ ਫਲਾਈਟ ਦਾ ਇੰਜਣ ਹੋਇਆ ਖਰਾਬ, ਨੇਵੀ...

ਗੋਆ ‘ਚ ਰਨਵੇ ‘ਤੇ ਇੰਡੀਗੋ ਦੀ ਫਲਾਈਟ ਦਾ ਇੰਜਣ ਹੋਇਆ ਖਰਾਬ, ਨੇਵੀ ਦੀ ਮਦਦ ਨਾਲ ਉਤਾਰੇ ਗਏ ਯਾਤਰੀ

Published on

----------- Advertisement -----------

ਗੋਆ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਮੰਗਲਵਾਰ ਨੂੰ ਇੰਡੀਗੋ ਦੀ ਫਲਾਈਟ ਇਕ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਈ। ਗੋਆ ਹਵਾਈ ਅੱਡੇ ‘ਤੇ ਮੁੰਬਈ ਜਾ ਰਹੇ ਇੰਡੀਗੋ ਜਹਾਜ਼ ਦਾ ਸੱਜਾ ਇੰਜਣ ਰਨਵੇਅ ‘ਤੇ ਖਰਾਬ ਹੋ ਗਿਆ। ਜਲ ਸੈਨਾ ਦੇ ਬਚਾਅ ਦਲਾਂ ਦੀ ਮਦਦ ਨਾਲ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢਿਆ ਗਿਆ। ਇਹ ਜਾਣਕਾਰੀ ਏਅਰਪੋਰਟ ਡਾਇਰੈਕਟਰ ਨੇ ਸਾਂਝੀ ਕੀਤੀ ਹੈ।
ਜਾਣਕਾਰੀ ਮੁਤਾਬਿਕ ਇੰਡੀਗੋ ਏਅਰਬੱਸ (VT-IZR) ਜੋ ਕਿ ਏਅਰਕ੍ਰਾਫਟ ਨੰਬਰ 6E6097 ਦੇ ਰੂਪ ਵਿੱਚ ਗੋਆ ਤੋਂ ਮੁੰਬਈ ਲਈ ਉਡਾਣ ਭਰ ਰਿਹਾ ਸੀ, ਹਵਾਈ ਅੱਡੇ ‘ਤੇ ਤਕਨੀਕੀ ਖਰਾਬੀ ਕਾਰਨ ਟੇਕ ਆਫ ਨਹੀਂ ਕਰ ਸਕਿਆ। ਜਹਾਜ਼ ਦੇ ਪਾਇਲਟ ਨੂੰ ਰਨਵੇਅ ‘ਤੇ ਇੰਜਣ ਚ ਖਰਾਬੀ ਹੋਣ ਦੀ ਚੇਤਾਵਨੀ ਮਿਲੀ। ਜਲ ਸੈਨਾ ਦੇ ਬਚਾਅ ਦਲਾਂ ਦੀ ਮਦਦ ਨਾਲ ਜਹਾਜ਼ ਦੇ ਯਾਤਰੀਆਂ ਨੂੰ ਉਤਾਰ ਕੇ ਦੂਜੇ ਜਹਾਜ਼ ਰਾਹੀਂ ਮੁੰਬਈ ਭੇਜਣ ਦਾ ਪ੍ਰਬੰਧ ਕੀਤਾ ਗਿਆ। ਇੰਜਣ ਦੀ ਖਰਾਬੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...