September 23, 2026, 5:30 pm
----------- Advertisement -----------
HomeNewsHealthਖਾਣ 'ਚ ਸੁਆਦ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਤੋਂ ਬਚਾਉਂਦਾ ਹੈ ਪਿਸਤਾ,ਜਾਣੋ ਬੇਮਿਸਾਲ...

ਖਾਣ ‘ਚ ਸੁਆਦ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਤੋਂ ਬਚਾਉਂਦਾ ਹੈ ਪਿਸਤਾ,ਜਾਣੋ ਬੇਮਿਸਾਲ ਫ਼ਾਇਦੇ

Published on

----------- Advertisement -----------

ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਜ਼ਿਆਦਾ ਫਾਇਦੇਮੰਦ ਹੈ ਪਿਸਤਾ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ। ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਇਸ ‘ਚ ਵਸਾ, ਪ੍ਰੋਟੀਨ ਅਤੇ ਫਾਇਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਪਿਸਤਾ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਵੀ ਠੀਕ ਕਰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਪਿਸਤਾ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ…


1 ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ ‘ਚ ਹਮੇਸ਼ਾ ਸੋਜ ਰਹਿੰਦੀ ਹੈ ਤਾਂ ਤੁਹਾਨੂੰ ਕਿਸੇ ਵੀ ਹਾਲਤ ’ਚ ਪਿਸਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ‘ਚ ਮੌਜੂਦ ਵਿਟਾਮਿਨ-ਏ ਅਤੇ ਵਿਟਾਮਿਨ-ਈ ਸਰੀਰ ਦੀ ਸੋਜ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ।


2 ਕੈਂਸਰ ਤੋਂ ਬਚਾਅ
ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ, ਉਨ੍ਹਾਂ ਨੂੰ ਕਦੇ ਜ਼ਿੰਦਗੀ ‘ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ ‘ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।
3 ਬਲੱਡ ਪ੍ਰੈਸ਼ਰ
ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਂਦਾ ਹੈ ਅਤੇ ਘੱਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਇਕਸਾਰ ਰੱਖਦਾ ਹੈ।
4 ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਡਾਇਬਟੀਜ਼ ਦੇ ਰੋਗੀਆਂ ਲਈ ਪਿਸਤਾ ਲਾਭਦਾਇਕ ਮੰਨਿਆ ਜਾਂਦਾ ਹੈ। ਪਿਸਤੇ ’ਚ ਅਜਿਹੇ ਕਈ ਤੱਤ ਮੌਜੂਦ ਹੁੰਦੇ ਹਨ, ਜੋ ਸਾਡੇ ਖ਼ੂਨ ਤੋਂ ਮਿਠਾਸ ਨੂੰ ਦੂਰ ਕਰਨ ’ਚ ਬਹੁਤ ਲਾਭਦਾਇਕ ਹੁੰਦੇ ਹਨ। ਪਿਸਤਾ ਸਾਡੇ ਸਰੀਰ ’ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ।


5 ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ’ਚ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਨਿਯਮਿਤ ਪਿਸਤਾ ਖਾਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਤੁਹਾਡੀਆਂ ਅੱਖਾਂ ’ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪੈ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...