May 2, 2026, 10:20 pm
----------- Advertisement -----------
HomePunjabbusinessਅਮਰੀਕਾ 'ਚ ਵਧੀ ਭਾਰਤ ਵਿੱਚ ਤਿਆਰ ਹੀਰਿਆਂ ਦੀ ਮੰਗ

ਅਮਰੀਕਾ ‘ਚ ਵਧੀ ਭਾਰਤ ਵਿੱਚ ਤਿਆਰ ਹੀਰਿਆਂ ਦੀ ਮੰਗ

Published on

----------- Advertisement -----------

ਗਲੋਬਲ ਮਾਰਕੀਟ ਵਿੱਚ ਵਿਕਣ ਵਾਲੇ 90 ਤੋਂ 95% ਹੀਰਿਆਂ ਦੀ ਕਟਿੰਗ ਅਤੇ ਪੋਲਿਸ਼ਿੰਗ ਭਾਰਤ ਵਿੱਚ ਕੀਤੀ ਜਾਂਦੀ ਹੈ। ਅਮਰੀਕਾ ਸਮੇਤ ਦੁਨੀਆ ਭਰ ਦੇ ਬਾਜ਼ਾਰਾਂ ‘ਚ ਭਾਰਤੀ ਲੈਬਾਂ ‘ਚ ਤਿਆਰ ਹੀਰਿਆਂ ਦੀ ਮੰਗ ਵਧ ਰਹੀ ਹੈ। ਮਾਰਕੀਟ ਮਾਹਿਰਾਂ ਅਨੁਸਾਰ ਲੈਬ ਵਿੱਚ ਬਣੇ ਹੀਰਿਆਂ ਤੋਂ ਹੀਰਿਆਂ ਦੇ ਕਾਰੋਬਾਰ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਇਨ੍ਹਾਂ ਹੀਰਿਆਂ ਦੇ ਨਿਰਮਾਣ ਵਿੱਚ ਘੱਟ ਕਾਰਬਨ ਫੁਟਪ੍ਰਿੰਟ, ਆਕਾਰ ਅਤੇ ਚੰਗੀ ਕੁਆਲਿਟੀ ਬਹੁਤ ਸਾਰੇ ਖਰੀਦਦਾਰਾਂ ਨੂੰ ਆਕਰਸ਼ਿਤ ਕਰ ਰਹੀ ਹੈ। ਅਮਰੀਕਾ ਇਨ੍ਹਾਂ ਹੀਰਿਆਂ ਦਾ ਸਭ ਤੋਂ ਵੱਡਾ ਖਰੀਦਦਾਰ ਹੈ।

ਦੱਸ ਦਈਏ ਕਿ ਗੁਜਰਾਤ ਦੇ ਸੂਰਤ ਸ਼ਹਿਰ ਨੂੰ ਹੀਰਿਆਂ ਦੀ ਕਟਿੰਗ ਅਤੇ ਪਾਲਿਸ਼ ਕਰਨ ਦੇ ਕਾਰੋਬਾਰ ਦਾ ਕੇਂਦਰ ਮੰਨਿਆ ਜਾਂਦਾ ਹੈ।ਪਿਛਲੇ ਸਾਲ ਭਾਰਤ ਤੋਂ 25.47 ਅਰਬ ਅਮਰੀਕੀ ਡਾਲਰ ਦੇ ਕੱਟੇ ਅਤੇ ਪਾਲਿਸ਼ ਕੀਤੇ ਹੀਰੇ ਨਿਰਯਾਤ ਕੀਤੇ ਗਏ ਸਨ। ਹੀਰਾ ਕਾਰੋਬਾਰ ਨੇ ਭਾਰਤ ਦੇ ਜੀਡੀਪੀ ਵਿੱਚ 7.5% ਦਾ ਯੋਗਦਾਨ ਪਾਇਆ। ਭਾਰਤੀ ਹੀਰਾ ਉਦਯੋਗ ਨੇ ਇਸ ਵਿੱਤੀ ਸਾਲ ‘ਚ 24 ਅਰਬ ਡਾਲਰ ਦਾ ਕਾਰੋਬਾਰ ਕਰਨ ਦਾ ਟੀਚਾ ਰੱਖਿਆ ਹੈ। ਪਾਲਿਸ਼ਡ ਹੀਰਿਆਂ ਨੂੰ ਵੇਚਣ ਦਾ ਸਭ ਤੋਂ ਵੱਡਾ ਕਾਰਨ ਫੈਸ਼ਨ ਉਦਯੋਗ ਵਿੱਚ ਇਸਦੀ ਲਗਾਤਾਰ ਵੱਧ ਰਹੀ ਮੰਗ ਹੈ ਕਿਉਕਿ ਲੋਕ ਇਸਨੂੰ ਫੈਸ਼ਨ ਵਜੋਂ ਪਹਿਨਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...