August 8, 2026, 1:35 am
----------- Advertisement -----------
HomeNewsHealthਸਰਦੀਆਂ ’ਚ ਕੀ ਤੁਹਾਡੇ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਵੀ ਸੁੱਜ ਜਾਂਦੀਆਂ...

ਸਰਦੀਆਂ ’ਚ ਕੀ ਤੁਹਾਡੇ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਵੀ ਸੁੱਜ ਜਾਂਦੀਆਂ ਨੇ ਤਾਂ ਪੜ੍ਹੋ ਇਹ ਖ਼ਬਰ

Published on

----------- Advertisement -----------

ਸਰਦੀ ਦਾ ਮੌਸਮ ਆਉਣ ਦੇ ਨਾਲ-ਨਾਲ ਕਈ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਡੀ ਸਮੱਸਿਆ ਹੈ ਕੜਾਕੇ ਦੀ ਠੰਡ ਵਿੱਚ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ’ਚ ਸੋਜ ਆਉਣਾ ਅਤੇ ਠੰਡ ਨਾਲ ਲਾਲ ਹੋ ਜਾਣਾ। ਕਈ ਲੋਕਾਂ ਵਿੱਚ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਸੁੱਜੀਆਂ ਉਂਗਲਾਂ ਵਿੱਚ ਤੇਜ਼ ਖਾਰਸ਼ ਹੁੰਦੀ ਹੈ।

  1. ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਨੂੰ ਸਵੇਰੇ ਸੂਰਜ ਦੀ ਪਹਿਲੀ ਕਿਰਨ ’ਚ ਰੱਖੋ। ਦੁਪਹਿਰ ਦੇ ਸਮੇਂ ਹੱਥਾਂ ਤੇ ਪੈਰਾਂ ਨੂੰ ਧੁੱਪ ਲਗਾਓ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
  2. ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ’ਤੇ ਸੋਜ ਹੋਣ ਦੇ ਨਾਲ-ਨਾਲ ਜੇਕਰ ਖੁੱਜਲੀ ਹੋ ਰਹੀ ਹੈ ਅਤੇ ਖੁਰਕਣ ‘ਤੇ ਜ਼ਖ਼ਮ ਆਦਿ ਹੋ ਰਹੇ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ। ਸਰਦੀਆਂ ’ਚ ਹੋਣ ਵਾਲੇ ਇਹ ਜ਼ਖ਼ਮ ਵਧ ਸਕਦੇ ਹਨ।
  1. ਠੰਡ ਦੇ ਮੌਸਮ ’ਚ ਕਦੇ ਵੀ ਤੰਗ ਚੱਪਲਾਂ ਜਾਂ ਜੁੱਤੀਆਂ ਨਾ ਪਾਓ। ਪੈਰਾਂ ਨੂੰ ਰਾਹਤ ਪਹੁੰਚਾਉਣ ਲਈ ਤੁਸੀਂ ਆਰਾਮਦਾਇਕ ਜੁੱਤੀ ਪਾਓ, ਜਿਸ ਨਾਲ ਤੁਹਾਨੂੰ ਰਾਹਤ ਮਿਲੇਗੀ।
    4 ਜੇਕਰ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਦੀ ਸੋਜ ਜ਼ਿਆਦਾ ਵੱਧ ਜਾਂਦੀ ਹੈ ਤਾਂ ਤੁਸੀਂ ਠੰਡੇ ਪਾਣੀ ‘ਚ ਜ਼ਿਆਦਾ ਸਮੇਂ ਤੱਕ ਕੰਮ ਨਾ ਕਰੋ। ਪਾਣੀ ਨੂੰ ਗਰਮ ਕਰਕੇ ਉਸ ਦਾ ਇਸਤੇਮਾਲ ਕਰੋ। ਅਜਿਹਾ ਕਰਨ ਨਾਲ ਉਂਗਲਾਂ ਦੀ ਸੋਜ ਘੱਟ ਹੋ ਜਾਵੇਗੀ।
  2. ਠੰਡੇ ਪਾਣੀ ਵਿਚ ਹੱਥ ਪਾਉਣ ਤੋਂ ਤੁਰੰਤ ਬਾਅਦ ਆਪਣੇ ਹੱਥਾਂ ਨੂੰ ਅੱਗ ਦੇ ਸਾਹਮਣੇ ਨਾ ਕਰੋ। ਇਸ ਨਾਲ ਲਾਭ ਦੀ ਬਜਾਏ ਪਰੇਸ਼ਾਨੀ ਵੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...