August 13, 2026, 5:05 pm
----------- Advertisement -----------
HomeNewsEntertainmentਸੋਨਾਲੀ ਫੋਗਾਟ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਪਰਿਵਾਰ 'ਚ ਸੋਗ ਦੀ ਲਹਿਰ

ਸੋਨਾਲੀ ਫੋਗਾਟ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਪਰਿਵਾਰ ‘ਚ ਸੋਗ ਦੀ ਲਹਿਰ

Published on

----------- Advertisement -----------

ਭਾਜਪਾ ਨੇਤਾ ਅਤੇ ਅਤੇ ਟਿਕ ਟੋਕ ਸਟਾਰ ਸੋਨਾਲੀ ਫੋਗਾਟ ਦਾ ਅੰਤਿਮ ਸੰਸਕਾਰ ਅੱਜ ਹਰਿਆਣਾ ਦੇ ਹਿਸਾਰ ਵਿਖੇ ਕੀਤਾ ਜਾਵੇਗਾ। ਸੋਨਾਲੀ ਦੀ ਲਾਸ਼ ਨੂੰ ਵੀਰਵਾਰ ਸ਼ਾਮ ਕਰੀਬ 7 ਵਜੇ ਪੋਸਟਮਾਰਟਮ ਤੋਂ ਬਾਅਦ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਰਾਤ ਕਰੀਬ 11 ਵਜੇ ਲਾਸ਼ ਨੂੰ ਦਿੱਲੀ ਏਅਰਪੋਰਟ ‘ਤੇ ਉਤਾਰਿਆ ਗਿਆ। ਉਥੋਂ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਨੂੰ ਹਿਸਾਰ ਲਿਆਂਦਾ ਗਿਆ। ਫਿਲਹਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਧੂੰਦੂਰ ਸਥਿਤ ਫਾਰਮ ਹਾਊਸ ‘ਚ ਰੱਖਿਆ ਗਿਆ ਹੈ। ਇਹ ਫਾਰਮ ਹਾਊਸ ਹਿਸਾਰ-ਸਿਰਸਾ ਨੈਸ਼ਨਲ ਹਾਈਵੇ ‘ਤੇ ਹਿਸਾਰ ਤੋਂ 10 ਕਿਲੋਮੀਟਰ ਦੂਰ ਹੈ। ਸੋਨਾਲੀ ਦੀ ਅੰਤਿਮ ਯਾਤਰਾ ਸਵੇਰੇ 11 ਵਜੇ ਫਾਰਮ ਹਾਊਸ ਤੋਂ ਰਿਸ਼ੀ ਨਗਰ ਸ਼ਮਸ਼ਾਨਘਾਟ ਲਈ ਰਵਾਨਾ ਹੋਵੇਗੀ।
ਸੋਨਾਲੀ ਫੋਗਾਟ 23 ਅਗਸਤ ਦੀ ਸਵੇਰ ਨੂੰ ਗੋਆ ਦੇ ਇੱਕ ਰਿਜ਼ੋਰਟ ਵਿੱਚ ਮ੍ਰਿਤਕ ਪਾਈ ਗਈ ਸੀ। ਦੋ ਦਿਨਾਂ ਤੋਂ ਪਰਿਵਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ’ਤੇ ਅੜਿਆ ਰਿਹਾ। ਜਿਸ ਤੋਂ ਬਾਅਦ ਵੀਰਵਾਰ ਨੂੰ ਗੋਆ ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਪੀਏ ਸੁਧੀਰ ਸਾਂਗਵਾਨ ਅਤੇ ਉਸਦੇ ਦੋਸਤ ਸੁਖਵਿੰਦਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੋਸਟਮਾਰਟਮ ਰਿਪੋਰਟ ‘ਚ ਸੋਨਾਲੀ ਦੇ ਸਰੀਰ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...