October 31, 2026, 6:05 am
----------- Advertisement -----------
HomeNewsEntertainmentਸੋਨਮ ਕਪੂਰ ਦੇ ਮੈਟਰਨਿਟੀ ਸ਼ੂਟ ਦੀਆਂ ਅਣਦੇਖੀਆਂ ਝਲਕੀਆਂ ਆਈਆਂ ਸਾਹਮਣੇ ,ਦੇਖੋ ਵੀਡੀਓ

ਸੋਨਮ ਕਪੂਰ ਦੇ ਮੈਟਰਨਿਟੀ ਸ਼ੂਟ ਦੀਆਂ ਅਣਦੇਖੀਆਂ ਝਲਕੀਆਂ ਆਈਆਂ ਸਾਹਮਣੇ ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਇਨ੍ਹੀਂ ਦਿਨੀਂ ਮਾਂ ਬਣਨ ਦੇ ਦੌਰ ਦਾ ਆਨੰਦ ਮਾਣ ਰਹੀ ਹੈ। 20 ਅਗਸਤ 2022 ਨੂੰ, ਅਦਾਕਾਰਾ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਹ ਖਬਰ ਸਭ ਤੋਂ ਪਹਿਲਾਂ ਅਦਾਕਾਰਾ ਨੀਤੂ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ, ਜਿਸ ਤੋਂ ਬਾਅਦ ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। ਪ੍ਰੈਗਨੈਂਸੀ ਦੌਰਾਨ ਸੋਨਮ ਕਪੂਰ ਨੇ ਮੈਟਰਨਿਟੀ ਸ਼ੂਟ ਵੀ ਕੀਤਾ ਸੀ, ਜਿਸ ਦੀਆਂ ਕੁਝ ਤਸਵੀਰਾਂ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਕੁਝ ਲੋਕਾਂ ਨੂੰ ਉਸ ਦਾ ਸ਼ੂਟ ਪਸੰਦ ਆਇਆ ਤਾਂ ਕੁਝ ਲੋਕਾਂ ਨੇ ਉਸ ਨੂੰ ਇਸ ਲਈ ਟ੍ਰੋਲ ਵੀ ਕੀਤਾ।

ਹੁਣ 25 ਅਗਸਤ 2022 ਨੂੰ, ‘ਵੋਗ ਇੰਡੀਆ’ ਨੇ ਆਪਣੇ ਇੰਸਟਾਗ੍ਰਾਮ ‘ਤੇ ਸੋਨਮ ਕਪੂਰ ਦੇ ਫੋਟੋਸ਼ੂਟ ਦੀ ਇੱਕ ਪਰਦੇ ਦੇ ਪਿੱਛੇ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਸੋਨਮ ਵੱਖ-ਵੱਖ ਪਹਿਰਾਵੇ ਵਿੱਚ ਸ਼ੂਟ ਕਰਦੀ ਨਜ਼ਰ ਆ ਰਹੀ ਹੈ। ਪਹਿਲੇ ਵੀਡੀਓ ‘ਚ ਸੋਨਮ ਚਿੱਟੇ ਰੰਗ ਦੇ ਗਾਊਨ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਅਭਿਨੇਤਰੀ ਆਪਣੇ ਵਧਦੇ ਬੇਬੀ ਬੰਪ ਨੂੰ ਫਲਾਂਟ ਕਰ ਰਹੀ ਹੈ। ਇਸ ਡਰੈੱਸ ‘ਚ ਸੋਨਮ ਕਾਫੀ ਕਿਊਟ ਲੱਗ ਰਹੀ ਹੈ ਪਰ ਉਸ ਨੇ ਇਸ ਡਰੈੱਸ ਨਾਲ ਇਕ ਵੀ ਫੋਟੋ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਉਸ ਨੇ ਭੂਰੇ ਰੰਗ ਦੀ ਟਾਈਗਰ ਸਕਿਨ ਡਰੈੱਸ ‘ਚ ਵੀ ਫੋਟੋਸ਼ੂਟ ਕਰਵਾਇਆ ਹੈ ਪਰ ਉਸ ਨੇ ਇਸ ਦੀ ਕੋਈ ਤਸਵੀਰ ਸ਼ੇਅਰ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...