November 19, 2026, 8:42 am
----------- Advertisement -----------
HomeNewsEntertainmentਮਸ਼ਹੂਰ ਫੈਸ਼ਨ ਡਿਜ਼ਾਈਨਰ ਕੁਨਾਲ ਰਾਵਲ ਅਤੇ ਅਰਪਿਤਾ ਮਹਿਤਾ ਦੇ ਵਿਆਹ ਦੀ ਤਾਰੀਕ...

ਮਸ਼ਹੂਰ ਫੈਸ਼ਨ ਡਿਜ਼ਾਈਨਰ ਕੁਨਾਲ ਰਾਵਲ ਅਤੇ ਅਰਪਿਤਾ ਮਹਿਤਾ ਦੇ ਵਿਆਹ ਦੀ ਤਾਰੀਕ ਆਈ ਸਾਹਮਣੇ

Published on

----------- Advertisement -----------

ਇੱਕ ਹੋਰ ਵਿਆਹ ਦੀਆਂ ਸ਼ਹਿਨਾਈਆਂ ਬੀ-ਟਾਊਨ ਵਿੱਚ ਗੂੰਜਣ ਵਾਲੀਆਂ ਹਨ। ਜੀ ਹਾਂ, ਬਾਲੀਵੁੱਡ ਦੇ ਪਸੰਦੀਦਾ ਫੈਸ਼ਨ ਡਿਜ਼ਾਈਨਰ ਕੁਣਾਲ ਰਾਵਲ ਅਤੇ ਅਰਪਿਤਾ ਮਹਿਤਾ 28 ਅਗਸਤ 2022 ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਖਬਰਾਂ ਹਨ ਕਿ ਜੋੜੇ ਦਾ ਵਿਆਹ ਮੁੰਬਈ ਦੇ ‘ਤਾਜ ਮਹਿਲ ਪੈਲੇਸ’ ‘ਚ ਆਯੋਜਿਤ ਕੀਤਾ ਜਾਵੇਗਾ। ਤਾਜ਼ਾ ਰਿਪੋਰਟਾਂ ਦੇ ਅਨੁਸਾਰ, ਕੁਣਾਲ ਅਤੇ ਅਰਪਿਤਾ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਅੱਜ ਯਾਨੀ 26 ਅਗਸਤ 2022 ਤੋਂ ਸ਼ੁਰੂ ਹੋਣਗੇ। ਦੋਵੇਂ ਪਹਿਲਾਂ ਆਪਣੇ ਕਰੀਬੀ ਦੋਸਤਾਂ ਲਈ ਕਾਕਟੇਲ ਪਾਰਟੀ ਕਰਨਗੇ ਅਤੇ ਫਿਰ ਬਾਕੀ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਿਆਹ ਪੂਰਾ ਸਟਾਰਡਡ ਹੋਵੇਗਾ, ਜਿਸ ‘ਚ ਸੋਨਮ ਕਪੂਰ, ਰੀਆ ਕਪੂਰ ਅਤੇ ਬਾਦਸ਼ਾਹ ਵਰਗੇ ਸਿਤਾਰੇ ਸ਼ਾਮਲ ਹੋਣਗੇ। ਖਬਰਾਂ ਮੁਤਾਬਕ ਬਾਦਸ਼ਾਹ ਆਪਣੀ ਦੋਸਤ ਅਰਪਿਤਾ ਲਈ ਵੀ ਖਾਸ ਸਰਪ੍ਰਾਈਜ਼ ਪਰਫਾਰਮੈਂਸ ਦੀ ਤਿਆਰੀ ਕਰ ਰਹੇ ਹਨ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਅਰਪਿਤਾ ਅਤੇ ਕੁਣਾਲ ਨੇ ਕਈ ਵੱਡੇ ਸਿਤਾਰਿਆਂ ਲਈ ਡਿਜ਼ਾਈਨਰ ਆਊਟਫਿਟਸ ਤਿਆਰ ਕੀਤੇ ਹਨ। ਇਨ੍ਹਾਂ ‘ਚ ਸ਼ਾਹਿਦ ਕਪੂਰ, ਅਰਜੁਨ ਕਪੂਰ, ਰਣਬੀਰ ਕਪੂਰ, ਵਰੁਣ ਧਵਨ, ਮਲਾਇਕਾ ਅਰੋੜਾ, ਮੀਰਾ ਰਾਜਪੂਤ ਅਤੇ ਸੋਨਮ ਕਪੂਰ ਆਹੂਜਾ ਵਰਗੇ ਸਿਤਾਰਿਆਂ ਦੇ ਨਾਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...