June 9, 2026, 7:44 pm
----------- Advertisement -----------
HomeNewsEntertainmentਦੋਸਤਾਂ ਨਾਲ ਪੂਲ 'ਚ ਇੰਝ ਮਸਤੀ ਕਰਦੀ ਨਜ਼ਰ ਆਈ ਆਲੀਆ ਭੱਟ, ਦੇਖੋ...

ਦੋਸਤਾਂ ਨਾਲ ਪੂਲ ‘ਚ ਇੰਝ ਮਸਤੀ ਕਰਦੀ ਨਜ਼ਰ ਆਈ ਆਲੀਆ ਭੱਟ, ਦੇਖੋ ਬਾਲੀਵੁੱਡ ਕੁਈਨ ਦੀਆਂ ਤਸਵੀਰਾਂ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਖੂਬ ਸੁਰਖੀਆਂ ‘ਚ ਹੈ। ਬੀਤੇ ਦਿਨ ਉਹ ਰਣਵੀਰ ਕਪੂਰ ਨਾਲ ਆਪਣੀ ਫਿਲਮ ਬ੍ਰਹਮਾਸਤਰ ਦੀ ਪ੍ਰਮੋਸ਼ਨ ਕਰਦੀ ਨਜ਼ਰ ਆਈ ਸੀ। ਇਸ ਦੇ ਨਾਲ ਹੀ ਆਲੀਆ ਦੀਆਂ ਪੂਲ ਤਸਵੀਰਾਂ ਇੰਟਰਨੈੱਟ ‘ਤੇ ਧੂਮ ਮਚਾ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਦੋਸਤਾਂ ਨਾਲ ਪੂਲ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਆਲੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਆਲੀਆ ਪਿੰਕ ਕਲਰ ਦੇ ਟੂ ਪੀਸ ‘ਚ ਨਜ਼ਰ ਆ ਰਹੀ ਹੈ ਅਤੇ ਉਹ ਪੂਲ ‘ਚ ਆਪਣੇ ਦੋਸਤਾਂ ਨਾਲ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਨ ਵਾਲੀ ਫਿਲਮ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ ਪਰ ਉਹ ਹਮੇਸ਼ਾ ਆਪਣੇ ਦੋਸਤਾਂ ਨਾਲ ਮਸਤੀ ਕਰਨ ਲਈ ਸਮਾਂ ਕੱਢ ਹੀ ਲੈਂਦੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਜਲਦ ਹੀ ਰਣਬੀਰ ਕਪੂਰ ਨਾਲ ਬ੍ਰਹਮਾਸਤਰ ‘ਚ ਨਜ਼ਰ ਆਵੇਗੀ, ਇਸ ਤੋਂ ਇਲਾਵਾ ਉਹ ‘ਰੋਕੀ ਔਰ ਰਾਣੀ ਕਿ ਪ੍ਰੇਮ ਸਟੋਰੀ’ ‘ਚ ਰਣਵੀਰ ਸਿੰਘ ਨਾਲ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...