September 6, 2026, 7:25 pm
----------- Advertisement -----------
HomeNewsScienceਸਰਕਾਰ ਨੇ ਐਪਲ ਵਾਚ ਉਪਭੋਗਤਾਵਾਂ ਲਈ ਜਾਰੀ ਕੀਤੀ ਚੇਤਾਵਨੀ

ਸਰਕਾਰ ਨੇ ਐਪਲ ਵਾਚ ਉਪਭੋਗਤਾਵਾਂ ਲਈ ਜਾਰੀ ਕੀਤੀ ਚੇਤਾਵਨੀ

Published on

----------- Advertisement -----------

ਸਮਾਰਟਵਾਚ ਅੱਜ ਦੇ ਸਮੇਂ ‘ਚ ਲੋਕਾਂ ਲਈ ਇਕ ਮਹੱਤਵਪੂਰਨ ਗੈਜੇਟ ਬਣ ਗਿਆ ਹੈ। ਲੋਕਾਂ ਦੀ ਸਭ ਤੋਂ ਪਸੰਦੀਦਾ ਸਮਾਰਟਵਾਚ ਹਮੇਸ਼ਾ ਹੀ ਐਪਲ ਵਾਚ ਹੁੰਦੀ ਹੈ ਜਿਸ ਨੂੰ ਸੁਰੱਖਿਅਤ ਵੀ ਮੰਨਿਆ ਜਾਂਦਾ ਹੈ ਪਰ ਹੁਣ ਇਸ ਦੇ ਜ਼ਰੀਏ ਸਾਈਬਰ ਅਟੈਕ ਦਾ ਖਤਰਾ ਵੀ ਸਾਹਮਣੇ ਆ ਗਿਆ ਹੈ। ਭਾਰਤ ਸਰਕਾਰ ਨੇ watchOS 8.7 ਤੋਂ ਪਹਿਲਾਂ ਆਏ ਸਾਰੇ OS ਸੰਸਕਰਣਾਂ ‘ਤੇ ਚੱਲਣ ਵਾਲੀ ਐਪਲ ਵਾਚ ਨੂੰ ਉਪਭੋਗਤਾਵਾਂ ਲਈ ਖ਼ਤਰਾ ਦੱਸਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਪੁਰਾਣੇ OS ਵਰਜ਼ਨ ਚਲਾਉਣ ਵਾਲਿਆਂ ਨੂੰ ਸਾਈਬਰ ਹਮਲਿਆਂ ਦਾ ਖਤਰਾ ਹੈ।

ਭਾਰਤ ਸਰਕਾਰ ਨੇ ਐਪਲ ਵਾਚ ਉਪਭੋਗਤਾਵਾਂ ਲਈ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ 8.7 ਓਪਰੇਟਿੰਗ ਸਿਸਟਮ ਦੀ ਵਰਤੋਂ ਕਰਨ ਵਾਲੇ ਉਪਭੋਗਤਾਵਾਂ ਲਈ ਹੈ। ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੇ ਕਿਹਾ ਕਿ ਸੁਰੱਖਿਆ ਕਮਜ਼ੋਰੀਆਂ ਹੈਕਰਸ ਨੂੰ ਮਨਮਾਨੇ ਕੋਡ ਨੂੰ ਲਾਗੂ ਕਰਨ ਅਤੇ ਕਿਸੇ ਵੀ ਟਾਰਗੇਟ ਸਿਸਟਮ ‘ਤੇ ਸੁਰੱਖਿਆ ਪਾਬੰਦੀਆਂ ਨੂੰ ਬਾਈਪਾਸ ਕਰਨ ਦੀ ਇਜਾਜ਼ਤ ਦੇ ਸਕਦੀਆਂ ਹਨ। ਸਰਕਾਰ ਨੇ ਐਪਲ ਸੁਰੱਖਿਆ ਅਪਡੇਟ ‘ਤੇ ਪੈਚ ਨੂੰ ਲਾਗੂ ਕਰਨ ਦਾ ਸੁਝਾਅ ਦਿੱਤਾ ਹੈ।
ਚੇਤਾਵਨੀ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਿਮੋਟ ਹੈਕਰ ਇਹਨਾਂ ਕਮਜ਼ੋਰੀਆਂ ਦਾ ਫਾਇਦਾ ਚੁੱਕ ਸਕਦੇ ਹਨ ਅਤੇ ਟਾਰਗੇਟ ਡਿਵਾਈਸਾਂ ‘ਤੇ ਮਨਮਾਨੇ ਕੋਡ ਨੂੰ ਲਾਗੂ ਕਰ ਸਕਦੇ ਹਨ ਅਤੇ ਖਾਸ ਤੌਰ ‘ਤੇ ਤਿਆਰ ਕੀਤੀਆਂ ਬੇਨਤੀਆਂ ਭੇਜ ਕੇ ਸੁਰੱਖਿਆ ਪਾਬੰਦੀਆਂ ਨੂੰ ਬਾਈਪਾਸ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

ਕੱਲ੍ਹ 22 ਜੂਨ ਤੋਂ ਸ਼ੁਰੂ ਹੋਣ ਵਾਲੇ ਨਵੇਂ ਹਫਤੇ (22 ਜੂਨ ਤੋਂ 28 ਜੂਨ)...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ, ਪੈਟਰੋਲ ਪੰਪਾਂ ਤੋਂ ਵੀ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ...

ਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

ਭਾਰਤੀ ਫੌਜ ਵਿਚ ਜੋ ਭਰਤੀਆਂ ਨਿਕਲੀਆਂ ਹਨ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕੱਲ ਤੋਂ ਭਾਵ...