September 11, 2026, 10:10 am
----------- Advertisement -----------
HomePunjabbusinessਸਤੰਬਰ ਮਹੀਨੇ 13 ਦਿਨ ਬੰਦ ਰਹਿਣਗੇ ਬੈਂਕ! ਜਾਣੋ ਕਦੋਂ ਅਤੇ ਕਿਉਂ ਬੰਦ...

ਸਤੰਬਰ ਮਹੀਨੇ 13 ਦਿਨ ਬੰਦ ਰਹਿਣਗੇ ਬੈਂਕ! ਜਾਣੋ ਕਦੋਂ ਅਤੇ ਕਿਉਂ ਬੰਦ ਰਹਿਣਗੀਆਂ ਬੈਂਕ ਦੀਆਂ ਸ਼ਾਖਾਵਾਂ

Published on

----------- Advertisement -----------

RBI ਦੇ 2022 ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ ਸਤੰਬਰ ਵਿੱਚ ਬੈਂਕਾਂ ਵਿੱਚ ਕਾਫੀ ਛੁੱਟੀਆਂ ਹਨ। ਸਤੰਬਰ ਮਹੀਨੇ ਵਿੱਚ ਨਵਰਾਤਰੀ ਸ਼ੁਰੂ ਹੋ ਰਹੀ ਹੈ ਅਤੇ ਗਣੇਸ਼ ਚਤੁਰਥੀ ਦਾ ਤਿਉਹਾਰ ਵੀ ਹੈ। ਜੇਕਰ ਅਸੀਂ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਨੂੰ ਸ਼ਾਮਲ ਕਰੀਏ, ਤਾਂ ਛੁੱਟੀਆਂ ਦੀ ਸੂਚੀ ਲੰਬੀ ਹੋ ਜਾਵੇਗੀ। ਅਜਿਹੇ ‘ਚ ਜੇਕਰ ਤੁਸੀਂ ਬੈਂਕ ਬ੍ਰਾਂਚ ‘ਚ ਜਾ ਕੇ ਆਪਣਾ ਕੰਮ ਨਿਪਟਾਉਣਾ ਚਾਹੁੰਦੇ ਹੋ ਤਾਂ ਬੈਂਕ ਦੀਆਂ ਛੁੱਟੀਆਂ ਦੀ ਲਿਸਟ ਦੇਖ ਕੇ ਹੀ ਘਰੋਂ ਨਿਕਲੋ।
ਹਾਲਾਂਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਾਨਕ ਤਿਉਹਾਰਾਂ ਦੇ ਆਧਾਰ ‘ਤੇ ਬੈਂਕ ਛੁੱਟੀਆਂ ਦਾ ਫੈਸਲਾ ਕੀਤਾ ਜਾਂਦਾ ਹੈ। ਇਸ ਤਰ੍ਹਾਂ ਸਤੰਬਰ ਮਹੀਨੇ ‘ਚ ਬੈਂਕ 13 ਦਿਨ ਬੰਦ ਰਹਿਣਗੇ ਪਰ ਇਸ ਬੰਦ ਦਾ ਬੈਂਕਾਂ ਦੀਆਂ ਆਨਲਾਈਨ ਸੇਵਾਵਾਂ ‘ਤੇ ਕੋਈ ਅਸਰ ਨਹੀਂ ਪਵੇਗਾ। ਸ਼ਾਖਾ ਬੰਦ ਰਹਿਣ ਦੇ ਬਾਵਜੂਦ ਆਨਲਾਈਨ ਸੇਵਾਵਾਂ ਰਾਹੀਂ ਕੰਮ ਜਾਰੀ ਰਹੇਗਾ। ਤਾਂ ਆਓ ਜਾਣਦੇ ਹਾਂ ਅਗਲੇ ਮਹੀਨੇ ਕਿਸ ਦਿਨ ਬੈਂਕ ਦੀਆਂ ਸ਼ਾਖਾਵਾਂ ਰਹਿਣਗੀਆਂ ਬੰਦ ਅਤੇ ਕਦੋ ਹੋ ਸਕੇਗਾ ਕੰਮ

1 ਸਤੰਬਰ – ਗਣੇਸ਼ ਚਤੁਰਥੀ
4 ਸਤੰਬਰ – ਐਤਵਾਰ
6 ਸਤੰਬਰ – ਕਰਮ ਪੂਜਾ, ਝਾਰਖੰਡ
7 ਅਤੇ 8 ਸਤੰਬਰ – ਓਨਮ (ਤਿਰੂਵਨੰਤਪੁਰਮ-ਕੋਚੀ)
9 ਸਤੰਬਰ – ਇੰਦਰਜਾਤਾ (ਗੰਗਟੋਕ)
10 ਸਤੰਬਰ – ਸ਼੍ਰੀ ਨਰਵਾਣਾ ਗੁਰੂ ਜਯੰਤੀ (ਤਿਰੂਵਨੰਤਪੁਰਮ-ਕੋਚੀ)
11 ਸਤੰਬਰ – ਐਤਵਾਰ
18 ਸਤੰਬਰ – ਐਤਵਾਰ
21 ਸਤੰਬਰ – ਸ਼੍ਰੀ ਨਰਾਇਣ ਗੁਰੂ ਸਮਾਧੀ ਦਿਵਸ (ਤਿਰੂਵਨੰਤਪੁਰਮ-ਕੋਚੀ)
24 ਸਤੰਬਰ – ਚੌਥਾ ਸ਼ਨੀਵਾਰ
25 ਸਤੰਬਰ – ਐਤਵਾਰ
26 ਸਤੰਬਰ – ਨਵਰਾਤਰੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...