ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ਨੇ ਆਸ਼ੂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਚਾਰ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਅਦਾਲਤ ਵੱਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ|
----------- Advertisement -----------
ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਫੇਰ ਭੇਜਿਆ ਦੋ ਦਿਨ ਦੇ ਰਿਮਾਂਡ ‘ਤੇ
Published on
----------- Advertisement -----------












