September 13, 2026, 8:13 am
----------- Advertisement -----------
HomeNewsLatest Newsਮੂਰਤੀ ਵਿਸਰਜਨ ਦੌਰਾਨ ਦਿੱਲੀ 'ਚ ਵੱਡਾ ਹਾਦਸਾ, ਨੋਇਡਾ ਦੇ 5 ਨੌਜਵਾਨਾਂ ਦੀ...

ਮੂਰਤੀ ਵਿਸਰਜਨ ਦੌਰਾਨ ਦਿੱਲੀ ‘ਚ ਵੱਡਾ ਹਾਦਸਾ, ਨੋਇਡਾ ਦੇ 5 ਨੌਜਵਾਨਾਂ ਦੀ ਯਮੁਨਾ ‘ਚ ਡੁੱਬਣ ਨਾਲ ਮੌਤ

Published on

----------- Advertisement -----------

ਦਿੱਲੀ ‘ਚ ਬੀਤੇ ਦਿਨ ਵੱਡਾ ਹਾਦਸਾ ਵਾਪਰ ਗਿਆ। ਡੀਐਨਡੀ ਪੁਲ ਨੇੜੇ ਗ੍ਰੇਟਰ ਨੋਇਡਾ ਤੋਂ ਮੂਰਤੀ ਵਿਸਰਜਨ ਕਰਨ ਆਏ ਪੰਜ ਲੜਕੇ ਯਮੁਨਾ ਵਿੱਚ ਡੁੱਬ ਗਏ। ਸੂਚਨਾ ਮਿਲਦੇ ਹੀ ਜ਼ਿਲ੍ਹੇ ‘ਚ ਹੜਕੰਪ ਮਚ ਗਿਆ। ਪੁਲਸ ਤੋਂ ਇਲਾਵਾ ਫਾਇਰ ਬ੍ਰਿਗੇਡ, ਗੋਤਾਖੋਰ ਅਤੇ ਡਿਜ਼ਾਸਟਰ ਮੈਨੇਜਮੈਂਟ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਸ਼ਾਮ ਤੱਕ ਬਚਾਅ ਟੀਮਾਂ ਨੇ ਯਮੁਨਾ ਵਿੱਚੋਂ ਇੱਕ-ਇੱਕ ਕਰਕੇ ਪੰਜਾਂ ਲੜਕਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਫਦਰਜੰਗ ਹਸਪਤਾਲ ਭੇਜ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਮ੍ਰਿਤਕ ਨੋਇਡਾ ਦੇ ਪਿੰਡ ਸਲਾਰਪੁਰ ਦੇ ਰਹਿਣ ਵਾਲੇ ਸਨ। ਸਾਰਿਆਂ ਦੀ ਉਮਰ 17-18 ਸਾਲ ਦੇ ਵਿਚਕਾਰ ਸੀ। ਸਲਾਰਪੁਰ ਪਿੰਡ ਤੋਂ ਕਰੀਬ 18 ਲੋਕਾਂ ਦਾ ਇੱਕ ਜਥਾ ਭਗਵਾਨ ਕ੍ਰਿਸ਼ਨ ਦੀ ਮੂਰਤੀ ਲੈ ਕੇ ਇੱਥੇ ਵਿਸਰਜਨ ਕਰਨ ਆਇਆ ਸੀ। ਉਹ ਵਿਸਰਜਨ ਤੋਂ ਬਾਅਦ ਵਾਪਸ ਜਾ ਰਹੇ ਸਨ। ਇਸ ਦੌਰਾਨ ਮੂਰਤੀ ਨੂੰ ਨਦੀ ਦੇ ਵਿਚਕਾਰ ਫਸਿਆ ਦੇਖ ਕੇ ਵਿਸਰਜਨ ਲਈ ਆਏ ਗਰੁੱਪ ਦੇ 5 ਲੜਕਿਆਂ ਨੇ ਮੂਰਤੀ ਨੂੰ ਸਹੀ ਢੰਗ ਨਾਲ ਵਿਸਰਜਨ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਯਮੁਨਾ ਨਦੀ ‘ਚ ਤੇਜ਼ ਵਹਾਅ ਆਇਆ ਅਤੇ ਪੰਜ ਲੜਕੇ ਯਮੁਨਾ ਦੇ ਪਾਣੀ ਵਿੱਚ ਰੁੜ੍ਹ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...