September 20, 2026, 9:22 pm
----------- Advertisement -----------
HomeNewsLatest NewsJ&K: ਗੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਸਾਬਕਾ ਉਪ-ਮੁੱਖ ਮੰਤਰੀ ਤਾਰਾ ਚੰਦ...

J&K: ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਉਪ-ਮੁੱਖ ਮੰਤਰੀ ਤਾਰਾ ਚੰਦ ਸਮੇਤ ਜੰਮੂ-ਕਸ਼ਮੀਰ ਦੇ 64 ਨੇਤਾਵਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

Published on

----------- Advertisement -----------

ਦੇਸ਼ ਦੀ ਰਾਜਨੀਤੀ ਵਿੱਚ ਇਨ੍ਹੀਂ ਦਿਨੀਂ ਕਾਂਗਰਸ ਪਾਰਟੀ ਤੋਂ ਨੇਤਾਵਾਂ ਦੇ ਅਸਤੀਫੇ ਦੇਣ ਦਾ ਸਿਲਸਿਲਾ ਜਾਰੀ ਹੈ। ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਕੋਈ ਦਿਨ ਅਜਿਹਾ ਨਹੀਂ ਜਾਂਦਾ ਜਦੋਂ ਕਾਂਗਰਸੀ ਆਗੂਆਂ ਦੇ ਅਸਤੀਫ਼ਿਆਂ ਦੀ ਖ਼ਬਰ ਨਾ ਆਉਂਦੀ ਹੋਵੇ। ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ ਸਮੇਤ 64 ਨੇਤਾਵਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ।
ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ, ਸਾਬਕਾ ਵਿਧਾਇਕ ਬਲਵਾਨ ਸਿੰਘ, ਸਾਬਕਾ ਮੰਤਰੀ ਡਾਕਟਰ ਮਨੋਹਰ ਲਾਲ ਸ਼ਰਮਾ, ਸੂਬਾ ਕਾਂਗਰਸ ਜਨਰਲ ਸਕੱਤਰ ਵਿਨੋਦ ਮਿਸ਼ਰਾ, ਵਿਨੋਦ ਸ਼ਰਮਾ, ਨਰਿੰਦਰ ਸ਼ਰਮਾ ਸਮੇਤ 64 ਆਗੂਆਂ ਨੇ ਪਾਰਟੀ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਨ੍ਹਾਂ ਸਾਰੇ ਆਗੂਆਂ ਨੇ ਜੰਮੂ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਛੱਡ ਕੇ ਗੁਲਾਮ ਨਬੀ ਆਜ਼ਾਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬਲਵਾਨ ਸਿੰਘ ਨੇ ਕਿਹਾ, ‘ਅਸੀਂ ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਾਂਝਾ ਅਸਤੀਫਾ ਸੌਂਪ ਦਿੱਤਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...