June 27, 2026, 6:06 pm
----------- Advertisement -----------
HomePunjabbusinessਆਧਾਰ ਕਾਰਡ ਲਿੰਕ ਕਰਨ ਲਈ 4 ਸਤੰਬਰ ਨੂੰ ਲੱਗੇਗਾ ਸਪੈਸ਼ਲ ਕੈਂਪ

ਆਧਾਰ ਕਾਰਡ ਲਿੰਕ ਕਰਨ ਲਈ 4 ਸਤੰਬਰ ਨੂੰ ਲੱਗੇਗਾ ਸਪੈਸ਼ਲ ਕੈਂਪ

Published on

----------- Advertisement -----------

ਐਸ.ਏ.ਐਸ ਨਗਰ 31 ਅਗਸਤ: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸ਼ੁਰੂ ਹੋ ਚੂੱਕਾ ਹੈ। ਮਿਤੀ 04.09.2022 ਨੂੰ ਬੀ.ਐਲ.ਓ ਵਲੋਂ ਆਪਣੇ-ਆਪਣੇ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ-ਆਪਣੇ ਵੋਟਰ ਕਾਰਡਾਂ ਨੂੰ ਸਪੈਸ਼ਲ ਕੈਂਪ ਵਾਲੇ ਦਿਨ ਮਿਤੀ 04.09.2022 ਨੂੰ ਬੀ.ਐਲ.ਓ ਰਾਹੀ ਆਧਾਰ ਕਾਰਡ ਨਾਲ ਲਿੰਕ ਕਰਵਾ ਲਏ ਜਾਣ।

ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿਮ ਵਿੱਚ ਪੁਰਾ ਸਹਿਯੋਗ ਕਰਨ ਅਤੇ ਤਾਂ ਜੋ ਜਿਲ੍ਹਾ ਐਸ.ਏ.ਐਸ ਨਗਰ ਦੇ ਸਾਰੇ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕਣ। ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 NVSP.in ਜਾਂ Voterhelpline App ਤੇ ਵੀ ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਧਾਰ ਕਾਰਡ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...