September 29, 2026, 11:41 pm
----------- Advertisement -----------
HomePunjabbusinessATM ਧੋਖਾਧੜੀ ਨੂੰ ਰੋਕਣ ਲਈ SBI ਦਾ ਨਵਾਂ ਅਪਡੇਟ,ਪੜੋ ਪੂਰੀ ਖ਼ਬਰ

ATM ਧੋਖਾਧੜੀ ਨੂੰ ਰੋਕਣ ਲਈ SBI ਦਾ ਨਵਾਂ ਅਪਡੇਟ,ਪੜੋ ਪੂਰੀ ਖ਼ਬਰ

Published on

----------- Advertisement -----------

ਪਿਛਲੇ ਕੁਝ ਸਾਲਾਂ ਤੋਂ ATM ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਾਈਬਰ ਠੱਗ ਵੱਖ-ਵੱਖ ਤਰੀਕਿਆਂ ਨਾਲ ਧੋਖਾਧੜੀ ਕਰਦੇ ਹਨ। ਇਸ ਦੇ ਮੱਦੇਨਜ਼ਰ ਭਾਰਤੀ ਸਟੇਟ ਬੈਂਕ (SBI) ਆਪਣੇ ਗਾਹਕਾਂ ਲਈ ਇਕ ਵੱਡਾ ਅਪਡੇਟ ਲਿਆਇਆ ਹੈ। SBI ਨੇ ਆਪਣੇ ATM ਸੰਚਾਲਨ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰਨ ਲਈ ਇਹ ਮਹੱਤਵਪੂਰਨ ਅਪਡੇਟ ਕੀਤਾ ਹੈ। ਜੇਕਰ ਤੁਸੀਂ ਬਿਨਾਂ ਕਿਸੇ ਪਰੇਸ਼ਾਨੀ ਦੇ SBI ATM ਤੋਂ 10 ਹਜ਼ਾਰ ਜਾਂ ਇਸ ਤੋਂ ਵੱਧ ਕੈਸ਼ ਕਢਵਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਹ ਪੂਰੀ ਖਬਰ ਪੜ੍ਹ ਲੈਣੀ ਚਾਹੀਦੀ ਹੈ ਤਾਂ ਜੋ ਤੁਸੀਂ ਆਸਾਨੀ ਨਾਲ ਪੈਸੇ ਕਢਵਾ ਸਕੋ।

ਹੁਣ ਤਕ ਐਸਬੀਆਈ ਖਾਤਾਧਾਰਕ ਆਪਣੀ ਰੋਜ਼ਾਨਾ ਦੀ ਲਿਮਟ ਅਨੁਸਾਰ ਏਟੀਐਮ ਤੋਂ ਪੈਸੇ ਕਢਵਾ ਸਕਦੇ ਸਨ, ਪਰ ਹੁਣ ਇਸ ਵਿਚ ਕੁਝ ਬਦਲਾਅ ਕੀਤੇ ਗਏ ਹਨ। ਹੁਣ ਜਦੋਂ ਐੱਸ.ਬੀ.ਆਈ. ਦੇ ਗਾਹਕ ATM ਤੋਂ 10 ਹਜ਼ਾਰ ਜਾਂ ਇਸ ਤੋਂ ਵੱਧ ਰੁਪਏ ਕਢਵਾਉਣ ਲਈ ਜਾਂਦੇ ਹਨ ਤਾਂ ਬੈਂਕ ਵੱਲੋਂ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ OTP ਭੇਜਿਆ ਜਾਵੇਗਾ, ਜੋ ਕਿ ਗਾਹਕ ਨੂੰ ATM ਮਸ਼ੀਨ ‘ਚ ਟਾਈਪ ਕਰਨਾ ਹੋਵੇਗਾ, ਇਸ ਪ੍ਰਕਿਰਿਆ ‘ਚੋਂ ਲੰਘਣ ਤੋਂ ਬਾਅਦ ਹੀ ਤੁਸੀਂ ਕਰ ਸਕਦੇ ਹੋ। ATM ਤੋਂ ਪੈਸੇ ਕਢਵਾ ਸਕਦੇ ਹੋ। ਬੈਂਕ ਦਾ ਦਾਅਵਾ ਹੈ ਕਿ ਇਸ ਨਾਲ ਏਟੀਐਮ ਧੋਖਾਧੜੀ ‘ਤੇ ਰੋਕ ਲੱਗੇਗੀ।SBI ਨੇ ਇਹ ਕਦਮ ਵਧਦੇ ATM ਧੋਖਾਧੜੀ ਦੇ ਮੱਦੇਨਜ਼ਰ ਚੁੱਕਿਆ ਹੈ। ਸਿਰਫ਼ 10,000 ਰੁਪਏ ਜਾਂ ਇਸ ਤੋਂ ਵੱਧ ਕਢਵਾਉਣ ਵਾਲੇ ਗਾਹਕਾਂ ਨੂੰ ਹੀ ਇਸ ਪ੍ਰਕਿਰਿਆ ਵਿੱਚੋਂ ਲੰਘਣਾ ਹੋਵੇਗਾ, ਜਦੋਂਕਿ 9,999 ਰੁਪਏ ਜਾਂ ਇਸ ਤੋਂ ਘੱਟ ਰੁਪਏ ਕਢਵਾਉਣ ਵਾਲੇ ਗਾਹਕਾਂ ਨੂੰ OTP ਪ੍ਰਦਾਨ ਕਰਨ ਦੀ ਲੋੜ ਨਹੀਂ ਹੋਵੇਗੀ।ਇਹ ਸਹੂਲਤ ਸਟੇਟ ਬੈਂਕ ਦੇ ਸਾਰੇ ਏਟੀਐੱਮ ‘ਤੇ ਉਪਲਬਧ ਹੈ। ਗੈਰ-SBI ATM ‘ਤੇ OTP ਆਧਾਰਿਤ ਨਿਕਾਲੀ ਉਪਲਬਧ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...