August 8, 2026, 1:14 am
----------- Advertisement -----------
HomeNewsBreaking Newsਦਰਬਾਰ ਸਾਹਿਬ 'ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਪੁੱਜੇ ਰੰਧਾਵਾ, ਪੜ੍ਹੋ ਕੀ...

ਦਰਬਾਰ ਸਾਹਿਬ ‘ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਪੁੱਜੇ ਰੰਧਾਵਾ, ਪੜ੍ਹੋ ਕੀ ਕਿਹਾ ?

Published on

----------- Advertisement -----------

ਅੰਮ੍ਰਿਤਸਰ, 19 ਦਸੰਬਰ 2021 – ਦਰਬਾਰ ਸਾਹਿਬ ‘ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਅੱਜ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਐਸ ਜੀ ਪੀ ਸੀ, ਅਧਿਕਾਰੀਆਂ ਅਤੇ ਲੋਕਾਂ ਕੋਲੋਂ ਅਪਡੇਟ ਲਈ। ਸੁਖਜਿੰਦਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੁਲਜ਼ਮ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ, ਸਭ ਤੋਂ ਪਹਿਲਾਂ ਉਸ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਹਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਬਲੱਡ ਦੀ ਜਾਂਚ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਮੁਲਜਮ ਜੇਕਰ ਜਿਉਂਦਾ ਹੁੰਦਾ ਤਾਂ, ਹੋਰ ਵੀ ਜਾਣਕਾਰੀ ਮਿਲਦੀ, ਪਰ ਉਹਦੇ ਮਰਨ ਨਾਲ ਸਭ ਕੁੱਝ ਖ਼ਤਮ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ, ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੋ ਦਿਨਾਂ ਵਿੱਚ ਸਾਰੀਆਂ ਉਨ੍ਹਾਂ ਥਾਵਾਂ ਦੀ ਲੈ ਲਈ ਜਾਵੇਗੀ, ਜਿਹੜੇ ਰਸਤਿਆਂ ਵਿੱਚੋਂ ਮੁਲਜ਼ਮ ਦਰਬਾਰ ਸਾਹਿਬ ਪਹੁੰਚਿਆ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਜਾਂਚ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ, ਅਸੀਂ ਦੋ ਦਿਨਾਂ ਵਿੱਚ ਕੱਲ੍ਹ ਦੇ ਬੇਅਬਦੀ ਕਾਂਡ ਬਾਰੇ ਰਿਪੋਰਟ ਪੇਸ਼ ਕਰਾਂਗੇ।

ਇਸ ਮੌਕੇ ਕਮਿਸ਼ਨਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ, ਸ਼੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਵਾਲਾ ਮੁਲਜ਼ਮ ਕੱਲ੍ਹ ਸਵੇਰੇ ਕਰੀਬ 11:40 ਤੇ ਦਰਬਾਰ ਸਾਹਿਬ ਵਿਖੇ ਐਂਟਰ ਹੋਇਆ, ਉਹਦੇ ਬਾਅਦ ਉਹ ਪਰੀਕਰਮਾ ਵਿੱਚ ਹੀ ਲੰਮਾ ਪਿਆ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...