November 17, 2026, 10:07 am
----------- Advertisement -----------
HomeNewsBreaking Newsਗੈਂਗਸਟਰ ਲਾਰੈਂਸ ਮਾਮਲੇ 'ਤੇ SC ਨੇ ਲਾਈ ਪੰਜਾਬ ਸਰਕਾਰ ਨੂੰ ਫਟਕਾਰ, ਪੁੱਛਿਆ...

ਗੈਂਗਸਟਰ ਲਾਰੈਂਸ ਮਾਮਲੇ ‘ਤੇ SC ਨੇ ਲਾਈ ਪੰਜਾਬ ਸਰਕਾਰ ਨੂੰ ਫਟਕਾਰ, ਪੁੱਛਿਆ ਕਿੰਨੇ ਦਿਨਾਂ ਤੱਕ ਹਿਰਾਸਤ ਵਿੱਚ ਰੱਖੋਗੇ ?

Published on

----------- Advertisement -----------
  • ਸੁਪਰੀਮ ਕੋਰਟ ਨੇ ਪੁੱਛਿਆ- ਤੁਸੀਂ ਕਿੰਨੇ ਦਿਨ ਲਾਰੇਂਸ ਨੂੰ ਪੁਲਿਸ ਹਿਰਾਸਤ ‘ਚ ਰੱਖੋਗੇ ?, ਨਾਗਰਿਕਾਂ ਵਾਂਗ ਵਿਵਹਾਰ ਕਰੋ

ਨਵੀਂ ਦਿੱਲੀ, 1 ਸਤੰਬਰ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਉਸ ਨੂੰ ਕਿੰਨੇ ਦਿਨਾਂ ਤੱਕ ਹਿਰਾਸਤ ਵਿੱਚ ਰੱਖੋਗੇ ? ਉਸ ‘ਤੇ ਕਿੰਨੇ ਕੇਸ ਦਰਜ ਹਨ ? ਤੁਸੀਂ ਉਸਨੂੰ ਕਿੰਨੇ ਮਹੀਨਿਆਂ ਲਈ ਪੰਜਾਬ ਵਿੱਚ ਰੱਖਣ ਦੀ ਯੋਜਨਾ ਬਣਾ ਰਹੇ ਹੋ ? ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਵਿੱਚ ਇਹ ਵੇਰਵੇ ਦੇਣ ਲਈ ਕਿਹਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਸਹੀ ਹੋਣੀ ਚਾਹੀਦੀ ਹੈ। ਲਾਰੈਂਸ ਨਾਲ ਇੱਕ ਨਾਗਰਿਕ ਵਾਂਗ ਪੇਸ਼ ਆਓ। ਜਿੰਨੇ ਦਿਨ ਚਾਹੋ ਹਿਰਾਸਤ ਵਿੱਚ ਰੱਖੋ ਪਰ ਇਸ ਤਰ੍ਹਾਂ ਨਹੀਂ। ਦੱਸ ਦੇਈਏ ਕਿ ਲਾਰੈਂਸ ਖਿਲਾਫ ਕਿੰਨੇ ਕੇਸ ਦਰਜ ਹਨ। ਜਿਸ ਮਾਮਲੇ ਵਿੱਚ ਉਹ 13 ਜੂਨ ਤੋਂ ਹੁਣ ਤੱਕ ਹਿਰਾਸਤ ਵਿੱਚ ਹੈ। ਲਾਰੈਂਸ ਨੂੰ ਸਜ਼ਾ ਮਿਲੇਗੀ ਪਰ ਇਸ ਤਰ੍ਹਾਂ ਨਹੀਂ।

ਲਾਰੈਂਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਦਿੱਲੀ ਦੀ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਆਈ ਸੀ। 13 ਜੂਨ ਨੂੰ ਪੰਜਾਬ ਲਿਆਉਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਲਿਜਾਇਆ ਜਾ ਰਿਹਾ ਹੈ। ਹੁਣ ਤੱਕ ਲਾਰੈਂਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਹੁਣ ਮੁਹਾਲੀ ਪੁਲੀਸ ਹਿਰਾਸਤ ਵਿੱਚ ਭੇਜਿਆ ਜਾ ਚੁੱਕਾ ਹੈ।

ਲਾਰੈਂਸ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੂੰ ਮਾਨਸਾ ਲਿਜਾਇਆ ਗਿਆ। ਉਥੋਂ ਉਸ ਨੂੰ ਕਿਸੇ ਕੇਸ ਵਿਚ ਅੰਮ੍ਰਿਤਸਰ ਲਿਜਾਇਆ ਗਿਆ। 2020 ‘ਚ ਦਰਜ ਮਾਮਲੇ ‘ਚ ਦਿੱਤੇ ਬਿਆਨ ‘ਤੇ ਲਾਰੇਂਸ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਅੱਗੇ ਕੀ ਯੋਜਨਾ ਹੈ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...