September 16, 2026, 1:36 pm
----------- Advertisement -----------
HomeNewsEntertainmentਮਰਹੂਮ ਅਦਾਕਾਰ ਕਿਸ਼ੋਰ ਕੁਮਾਰ ਦੇ ਬੰਗਲੇ 'ਚ ਰੈਸਟੋਰੈਂਟ ਖੋਲ੍ਹਣਗੇ ਵਿਰਾਟ ਕੋਹਲੀ,5 ਸਾਲਾਂ...

ਮਰਹੂਮ ਅਦਾਕਾਰ ਕਿਸ਼ੋਰ ਕੁਮਾਰ ਦੇ ਬੰਗਲੇ ‘ਚ ਰੈਸਟੋਰੈਂਟ ਖੋਲ੍ਹਣਗੇ ਵਿਰਾਟ ਕੋਹਲੀ,5 ਸਾਲਾਂ ਲਈ ਲੀਜ਼ ‘ਤੇ ਲਿਆ ਬੰਗਲਾ

Published on

----------- Advertisement -----------

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਇੱਕ ਨਵਾਂ ਰੈਸਟੋਰੈਂਟ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਮੁੰਬਈ ‘ਚ ਮਰਹੂਮ ਅਦਾਕਾਰ-ਗਾਇਕ ਕਿਸ਼ੋਰ ਕੁਮਾਰ ਦਾ ਜੁਹੂ ਬੰਗਲਾ ਲੀਜ਼ ‘ਤੇ ਲਿਆ ਹੈ। ਕਿਸ਼ੋਰ ਕੁਮਾਰ ਦਾ ਬੰਗਲਾ ‘ਗੌਰ ਕੁੰਜ’ ਮੁੰਬਈ ਦੇ ਜੁਹੂ ਤਾਰਾ ਰੋਡ ‘ਤੇ ਸਥਿਤ ਹੈ। ਜਦੋਂ ਅਦਾਕਾਰ ਕਿਸ਼ੋਰ ਜ਼ਿੰਦਾ ਸਨ ਤਾਂ ਉਹ ਇਸ ਬੰਗਲੇ ਵਿੱਚ ਹੀ ਰਹਿੰਦੇ ਸਨ। ਰਿਪੋਰਟਸ ਮੁਤਾਬਕ ਵਿਰਾਟ ਇਕ ਹਾਈ ਗ੍ਰੇਡ ਰੈਸਟੋਰੈਂਟ ਸ਼ੁਰੂ ਕਰਨ ਜਾ ਰਹੇ ਹਨ, ਇਸ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੈਸਟੋਰੈਂਟ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ।
ਕਿਸ਼ੋਰ ਕੁਮਾਰ ਦੇ ਬੇਟੇ ਅਮਿਤ ਕੁਮਾਰ ਨੇ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੁਝ ਮਹੀਨੇ ਪਹਿਲਾਂ ਸੁਮਿਤ (ਸੁਮਿਤ ਕੁਮਾਰ, ਕਿਸ਼ੋਰ ਕੁਮਾਰ ਅਤੇ ਲੀਨਾ ਚੰਦਾਵਰਕਰ ਦਾ ਬੇਟਾ) ਵਿਰਾਟ ਨੂੰ ਮਿਲਿਆ ਸੀ। ਇਸ ਦੌਰਾਨ ਦੋਵਾਂ ਵਿਚਾਲੇ ਬੰਗਲਾ ਕਿਰਾਏ ‘ਤੇ ਲੈਣ ਨੂੰ ਲੈ ਕੇ ਗੱਲਬਾਤ ਹੋਈ। ਹੁਣ ਆਖਿਰਕਾਰ ਇਹ ਬੰਗਲਾ ਵਿਰਾਟ ਨੂੰ 5 ਸਾਲ ਲਈ ਕਿਰਾਏ ‘ਤੇ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...