August 18, 2026, 6:05 pm
----------- Advertisement -----------
HomeNewsLatest Newsਚਰਚ ’ਚ ਕੀਤੀ ਭੰਨ ਤੋੜ ਦੀ ਬਹੁਜਨ ਸਮਾਜ ਪਾਰਟੀ ਵੱਲੋਂ ਸਖਤ ਨਿੰਦਿਆ

ਚਰਚ ’ਚ ਕੀਤੀ ਭੰਨ ਤੋੜ ਦੀ ਬਹੁਜਨ ਸਮਾਜ ਪਾਰਟੀ ਵੱਲੋਂ ਸਖਤ ਨਿੰਦਿਆ

Published on

----------- Advertisement -----------

ਚੰਡੀਗੜ੍ਹ, 1 ਸਤੰਬਰ: ਬੀਤੇ ਦਿਨੀਂ ਤਰਨਤਾਰਨ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਵਿੱਚ ਕੀਤੀ ਗਈ ਭੰਨ ਤੋੜ, ਮਹਾਂਪੁਰਸ਼ਾਂ ਦੀਆਂ ਮੂਰਤੀਆਂ ਦੀ ਕੀਤੀ ਬੇਅਦਬੀ, ਗੱਡੀਆਂ ਦੀ ਕੀਤੀ ਸਾੜ ਫੂਕ ਦੀ ਬਹੁਜਨ ਸਮਾਜ ਪਾਰਟੀ ਵੱਲੋਂ ਸਖਤ ਨਿੰਦਾ ਕੀਤੀ ਗਈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਦੇਣਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਡੂੰਘੀ ਸਾਜਿਸ਼ ਹੋ ਸਕਦੀ ਹੈ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਪੰਜਾਬੀ ਜੀਵਨ ਦਾ ਰੰਗ ਹੈ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਦੀ ਹਮੇਸ਼ਾਂ ਹੀ ਲੋਕਾਂ ਵਿੱਚ ਪੁਆੜੇ ਪਾਉਣ ਦੀ ਨੀਤੀ ਉਤੇ ਚਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰ ਐਸ ਐਸ ਧਾਰਮਿਕ, ਜਾਤੀ ਤੌਰ ਉਤੇ ਘੱਟ ਗਿਣਤੀਆਂ ਨੂੰ ਇਕ ਦੂਜੇ ਵਿਰੁੱਧ ਲੜਾਉਣ ਦਾ ਪੁਰਾਣਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੁਆਰਾ ਰਚਿਤ ਸੰਵਿਧਾਨ ਸਭ ਲੋਕਾਂ ਨੂੰ ਆਜ਼ਾਦੀ ਦਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਿਨੌਣੀਆਂ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਲੌਂਗੀਆਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...