July 18, 2026, 9:06 pm
----------- Advertisement -----------
HomeNewsAutomobilesਜਰਮਨੀ ਵਿੱਚ ਪਾਇਲਟਾਂ ਦੀ ਹੜਤਾਲ, ਇਕ ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ

ਜਰਮਨੀ ਵਿੱਚ ਪਾਇਲਟਾਂ ਦੀ ਹੜਤਾਲ, ਇਕ ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ

Published on

----------- Advertisement -----------

ਜਰਮਨੀ ਦੇ ਪਾਇਲਟ ਅੱਜ ਇੱਕ ਦਿਨ ਦੀ ਹੜਤਾਲ ‘ਤੇ ਹਨ। ਇਸ ਕਾਰਨ ਦੇਸ਼ ਦੀ ਪ੍ਰਮੁੱਖ ਲੁਫਥਾਂਸਾ ਏਅਰਲਾਈਨਜ਼ ਨੇ 800 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਕਾਰਨ 1.30 ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ ਹੋਏ ਹਨ। ਦੱਸ ਦਈਏ ਕਿ ਜਰਮਨੀ ਦੀ ਪਾਇਲਟ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕੀਤੀ ਹੈ। ਇਸ ਕਾਰਨ ਦਿੱਲੀ ਦੇ ਆਈਜੀਆਈ ਏਅਰਪੋਰਟ ‘ਤੇ ਬੀਤੀ ਰਾਤ ਫਲਾਈਟ ਰੱਦ ਹੋਣ ਕਾਰਨ ਯਾਤਰੀਆਂ ਨੇ ਹੰਗਾਮਾ ਕੀਤਾ। ਇਸ ਕਾਰਨ ਹਵਾਈ ਅੱਡੇ ਦੀ ਆਵਾਜਾਈ ਵਿੱਚ ਰੁਕਾਵਟ ਆਈ।
ਆਈਜੀਆਈ ਏਅਰਪੋਰਟ ਦੇ ਡੀਸੀਪੀ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ 150 ਤੋਂ ਵੱਧ ਲੋਕਾਂ ਦੀ ਭੀੜ ਏਅਰਪੋਰਟ ਦੇ ਡਿਪਾਰਚਰ ਗੇਟ ਨੰ. 1 ਅਤੇ ਟਰਮੀਨਲ ਨੰਬਰ 3 ਦੇ ਸਾਹਮਣੇ ਜਮ੍ਹਾ ਹੋ ਗਈ। ਇਹ ਲੋਕ ਲੁਫਥਾਂਸਾ ਦੀਆਂ ਫਰੈਂਕਫਰਟ ਅਤੇ ਮਿਊਨਿਖ ਉਡਾਣਾਂ ਨੂੰ ਰੱਦ ਕਰਕੇ ਯਾਤਰੀਆਂ ਦੇ ਪੈਸੇ ਵਾਪਸ ਕਰਨ ਜਾਂ ਬਦਲਵੀਂ ਉਡਾਣ ਦੀ ਮੰਗ ਕਰ ਰਹੇ ਸਨ ਜਿਸ ਕਾਰਨ ਇਥੇ ਭਾਰੀ ਹੰਗਾਮਾ ਹੋਇਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...