November 1, 2026, 10:30 pm
----------- Advertisement -----------
HomeNewsEntertainmentਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਹੋਇਆ ਹਲਕਾ ਸੁਧਾਰ, ਜਾਣੋ ਹੁਣ ਕਿਵੇਂ ਹੈ...

ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਹੋਇਆ ਹਲਕਾ ਸੁਧਾਰ, ਜਾਣੋ ਹੁਣ ਕਿਵੇਂ ਹੈ ਕਾਮੇਡੀਅਨ ਦੀ ਹਾਲਤ

Published on

----------- Advertisement -----------

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਲਈ ਅਰਦਾਸਾਂ ਦਾ ਦੌਰ ਚੱਲ ਰਿਹਾ ਹੈ। ਲੋਕ ਉਸ ਲਈ ਦਿਲੋਂ ਪ੍ਰਾਰਥਨਾ ਕਰ ਰਹੇ ਹਨ ਤਾਂ ਜੋ ਉਹ ਜਲਦੀ ਤੋਂ ਜਲਦੀ ਠੀਕ ਹੋ ਕੇ ਆਪਣੇ ਘਰ ਪਰਤ ਸਕੇ। ਹੁਣ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ ਕਿ ਰਾਜੂ ਸ਼੍ਰੀਵਾਸਤਵ ਨੂੰ ਬੁਖਾਰ ਹੋ ਗਿਆ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਨਿਗਰਾਨੀ ਵਧਾ ਦਿੱਤੀ ਹੈ। ਦਰਅਸਲ, ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜੂ ਦੇ ਕਮਰੇ ਵਿੱਚ ਸਿਰਫ਼ ਉਸ ਦੀ ਪਤਨੀ ਅਤੇ ਬੇਟੀ ਨੂੰ ਹੀ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਰਾਜੂ ਸ਼੍ਰੀਵਾਸਤਵ ‘ਚ ਮਾਮੂਲੀ ਸੁਧਾਰ ਹੋਇਆ ਹੈ, ਪਰ ਅਜੇ ਵੀ ਉਹ ਵੈਂਟੀਲੇਟਰ ‘ਤੇ ਹੈ ਅਤੇ ਨਿਗਰਾਨੀ ਹਨ ।

ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਚਾਰ ਦਿਨ ਬਾਅਦ ਰਾਜੂ ਨੂੰ ਬੁਖ਼ਾਰ ਹੋ ਗਿਆ। ਬੁਖਾਰ ਦੇ ਤਿੰਨ ਦਿਨ ਬਾਅਦ, ਉਸਦੀ ਸਿਹਤ ਵਿੱਚ ਸੁਧਾਰ ਹੋਇਆ ਸੀ। ਇਸ ਦੇ ਨਾਲ ਹੀ ਰਾਜੂ ਨੂੰ ਭਰਤੀ ਹੋਣ ਤੋਂ 22 ਦਿਨਾਂ ਬਾਅਦ ਬੁਖਾਰ ਹੋ ਗਿਆ ਹੈ। ਮੀਡੀਆ ਹਾਊਸ ਨਾਲ ਗੱਲਬਾਤ ਦੌਰਾਨ ਰਾਜੂ ਦੇ ਭਰਾ ਨੇ ਦੱਸਿਆ ਕਿ ਕਾਮੇਡੀਅਨ ਨੂੰ ਪਿਛਲੇ ਦੋ ਦਿਨਾਂ ਤੋਂ 100 ਡਿਗਰੀ ਤੱਕ ਬੁਖਾਰ ਹੈ। ਦੱਸ ਦੇਈਏ ਕਿ ਰਾਜੂ ਨੂੰ 25 ਦਿਨ ਹੋ ਗਏ ਹਨ, ਅਜੇ ਤੱਕ ਉਸ ਨੂੰ ਹੋਸ਼ ਨਹੀਂ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਸ੍ਰੀਵਾਸਤਵ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ। ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਂਟੀਬਾਇਓਟਿਕਸ ਦੀ ਡੋਜ਼ ਦੀ ਮਦਦ ਨਾਲ ਰਾਜੂ ਦਾ ਬੁਖਾਰ ਥੋੜ੍ਹਾ ਘੱਟ ਹੋ ਗਿਆ ਹੈ। ਹਾਲਾਂਕਿ, ਡਾਕਟਰ ਅਜੇ ਵੀ ਬੁਖਾਰ ਨੂੰ ਲੈ ਕੇ ਬਹੁਤ ਸੁਚੇਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...