September 5, 2026, 1:15 am
----------- Advertisement -----------
HomeNewsਵਿਰਾਟ ਕੋਹਲੀ ਦੀ ਅਗਵਾਈ ’ਚ ਭਾਰਤੀ ਟੀਮ ਨੇ ਸ਼ੁਰੂ ਕੀਤੀ ਟ੍ਰੇਨਿੰਗ, 26...

ਵਿਰਾਟ ਕੋਹਲੀ ਦੀ ਅਗਵਾਈ ’ਚ ਭਾਰਤੀ ਟੀਮ ਨੇ ਸ਼ੁਰੂ ਕੀਤੀ ਟ੍ਰੇਨਿੰਗ, 26 ਨੂੰ ਹੋਵੇਗਾ ਪਹਿਲਾ ਟੈਸਟ

Published on

----------- Advertisement -----------

ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਟੈਸਟ ਟੀਮ ਨੇ 26 ਦਸੰਬਰ ਨੂੰ ਦੱਖਣ ਅਫ਼ਰੀਕਾ ਖ਼ਿਲਾਫ਼ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਤੋਂ ਪਹਿਲਾਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਖਣੀ ਅਫ਼ਰੀਕਾ ਅਤੇ ਭਾਰਤ ਸੀਮਤ ਓਵਰਾਂ ਦੇ ਫਾਰਮੈਟ ਵਿੱਚ ਦੋਵੇਂ ਟੀਮਾਂ ਮਿਲਣ ਤੋਂ ਪਹਿਲਾਂ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡਣਗੇ। ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੌਰੇ ਦੀ ਤਿਆਰੀ ਲਈ ਆਪਣਾ ਪਹਿਲਾ ਅਭਿਆਸ ਸੈਸ਼ਨ ਆਯੋਜਿਤ ਕੀਤਾ। ਬੀ.ਸੀ.ਸੀ.ਆਈ. ਨੇ ਅਭਿਆਸ ਸੈਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ BCCI ਨੇ ਲਿਖਿਆ, ‘ਟੀਮ ਇੰਡੀਆ ਨੇ ਸੈਂਚੁਰੀਅਨ ਸਟੇਡੀਅਮ ‘ਚ ਪਹਿਲੇ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।


ਭਾਰਤੀ ਟੈਸਟ ਟੀਮ ਦੱਖਣੀ ਅਫ਼ਰੀਕਾ ਦੇ ਜੋਹਾਨਸਬਰਗ ਪਹੁੰਚ ਗਈ। ਰੋਹਿਤ ਸ਼ਰਮਾ ਹੈਮਸਟ੍ਰਿੰਗ ਦੀ ਸੱਟ ਕਾਰਨ ਆਗਾਮੀ ਟੈਸਟ ਸੀਰੀਜ਼ ਤੋਂ ਬਾਹਰ ਹੈ ਅਤੇ ਉਨ੍ਹਾਂ ਦੀ ਜਗ੍ਹਾ ਪ੍ਰਿਯਾਂਕ ਪੰਚਾਲ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਲਰਾਊਂਡਰ ਰਵਿੰਦਰ ਜਡੇਜਾ ਵੀ ਇਸ ਸੀਰੀਜ਼ ਦਾ ਹਿੱਸਾ ਨਹੀਂ ਹਨ। ਇਸ ਦੌਰਾਨ, ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਆਗਾਮੀ 3 ਮੈਚਾਂ ਦੀ ਟੈਸਟ ਸੀਰੀਜ਼ ਲਈ ਕੇ.ਐੱਲ ਰਾਹੁਲ ਨੂੰ ਉਪ-ਕਪਤਾਨ ਨਿਯੁਕਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...