June 27, 2026, 11:59 pm
----------- Advertisement -----------
HomeNewsBreaking NewsIndia VS Pakistan: ਪਾਕਿਸਤਾਨ ਦਾ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ;...

India VS Pakistan: ਪਾਕਿਸਤਾਨ ਦਾ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ; ਦੇਖੋ ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ

Published on

----------- Advertisement -----------

ਭਾਰਤ ਅਤੇ ਪਾਕਿਸਤਾਨ 8 ਦਿਨਾਂ ਵਿੱਚ ਦੂਜੀ ਵਾਰ ਇੱਕ ਦੂਜੇ ਦੇ ਖਿਲਾਫ ਖੇਡਣ ਲਈ ਉਤਰੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਮੈਚ ‘ਚ ਤਿੰਨ ਬਦਲਾਅ ਕੀਤੇ ਹਨ। ਰਵਿੰਦਰ ਜਡੇਜਾ ਦੀ ਜਗ੍ਹਾ ਦੀਪਕ ਹੁੱਡਾ, ਦਿਨੇਸ਼ ਕਾਰਤਿਕ ਦੀ ਜਗ੍ਹਾ ਰਿਸ਼ਭ ਪੰਤ ਅਤੇ ਅਵੇਸ਼ ਖਾਨ ਦੀ ਜਗ੍ਹਾ ਰਵੀ ਬਿਸ਼ਨੋਈ ਸ਼ਾਮਲ ਹਨ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਵਿੱਚ ਸਿਰਫ਼ ਇੱਕ ਬਦਲਾਅ ਕੀਤਾ ਗਿਆ ਹੈ। ਜ਼ਖਮੀ ਸ਼ਾਹਨਵਾਜ਼ ਦਹਾਨੀ ਦੀ ਜਗ੍ਹਾ ਮੁਹੰਮਦ ਹਸਨੈਨ ਆਇਆ ਹੈ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ-
ਭਾਰਤ
– ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਹਾਰਦਿਕ ਪੰਡਯਾ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ।

ਪਾਕਿਸਤਾਨ – ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਆਸਿਫ ਅਲੀ, ਮੁਹੰਮਦ ਨਵਾਜ਼, ਹਰਿਸ ਰਾਊਫ, ਮੁਹੰਮਦ ਹਸਨੈਨ ਅਤੇ ਨਸੀਮ ਸ਼ਾਹ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...