September 26, 2026, 7:28 am
----------- Advertisement -----------
HomeNewsBreaking Newsਦਰਬਾਰ ਸਾਹਿਬ ‘ਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ...

ਦਰਬਾਰ ਸਾਹਿਬ ‘ਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ – ਗੜ੍ਹੀ

Published on

----------- Advertisement -----------

ਜਲੰਧਰ, 19 ਦਸੰਬਰ 2021 – ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅਮ੍ਰਿਤਸਰ ਵਿੱਚ ਸਥਿਤ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਗੜ੍ਹੀ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਵੱਡੀ ਸਾਜਿਸ਼ ਹੋ ਸਕਦੀ ਹੈ ਜਿਸਨੂੰ ਬੇਨਕਾਬ ਕਰਨਾ ਬਹੁਤ ਜਰੂਰੀ ਹੈ ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਣਾ ਚਾਹੁੰਦੇ ਹੈ । ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗੜੀ ਨੇ ਕਿਹਾ ਕਿ ਪਿਛਲੇ 5 ਤੋ 7 ਦਿਨਾਂ ਵਿੱਚ ਪੰਜਾਬ ਵਿੱਚ ਬੇਦਅਬੀ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਦੋ ਦਿਨ ਪਹਿਲਾਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ। ਸ਼ਨੀਵਾਰ ਦੀ ਰਾਤ ਨੂੰ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਕਰਣ ਦੀ ਕੋਸ਼ਿਸ਼ ਕੀਤੀ ਗਈ ਹੈ ।

ਇਸ ਤੋਂ ਇਲਾਵਾ ਐਤਵਾਰ ਨੂੰ ਵੀ ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਕਿਸੀ ਅਣਜਾਣ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤਾ ਗਈ ਹੈ । ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖ ਧਰਮ ਦੇ ਪਵਿਤਰ ਸਥਾਨ ਅਤੇ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਚੁਪ ਚਾਪ ਬੈਠੀ ਹੈ । ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਦੀ ਸੂਬਾ ਸਰਕਾਰ ਦੇ ਨਾਲ – ਨਾਲ ਸੇਂਟਰਲ ਗਵਰਨਮੇਂਟ ਜਾਂ ਜਿਊਡੀਸ਼ਅਲ ਏਜੰਸੀ ਦੇ ਰਾਹੀ ਜਾਂਚ ਦੀ ਮੰਗ ਕੀਤੀ ਹੈ ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਕਿ ਉਸ ਆਦਮੀ ਨੇ ਇੰਨਾ ਘਿਨੌਣਾ ਕੰਮ ਕਿਉਂ ਕੀਤਾ ਸੀ ਅਤੇ ਕਿਸਦੇ ਕਹਿਣ ਤੇ ਕੀਤਾ ਸੀ । ਇਸ ਲਈ ਸੱਚ ਸਾਹਮਣੇ ਆਣਾ ਚਾਹੀਦਾ ਹੈ । ਉਨ੍ਹਾਂਨੇ ਇਸ ਘਟਨਾ ਲਈ ਲਈ ਰਾਜ ਸਰਕਾਰ ਨੂੰ ਜ਼ਿੰਮੇਦਾਰ ਦੱਸਿਆ ਹੈ । ਉਨ੍ਹਾਂਨੇ ਕਿਹਾ ਸਿੱਖ ਧਰਮ ਦੇ ਸਭ ਤੋਂ ਪਵਿਤਰ ਧਾਰਮਿਕ ਥਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...