August 19, 2026, 4:40 pm
----------- Advertisement -----------
HomeNewsAutomobilesਕੈਨੇਡਾ 'ਚ ਵੱਡੀ ਵਾਰਦਾਤ, ਛੁਰੇਬਾਜ਼ੀ ਨਾਲ 10 ਲੋਕਾਂ ਦਾ ਕਤਲ, 15 ਜ਼ਖਮੀ

ਕੈਨੇਡਾ ‘ਚ ਵੱਡੀ ਵਾਰਦਾਤ, ਛੁਰੇਬਾਜ਼ੀ ਨਾਲ 10 ਲੋਕਾਂ ਦਾ ਕਤਲ, 15 ਜ਼ਖਮੀ

Published on

----------- Advertisement -----------

ਕੈਨੇਡਾ ‘ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੋਂ ਦੇ ਸਸਕੈਚਵਨ ਸੂਬੇ ਵਿਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿਚ 10 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਜਦੋਂ ਕਿ 15 ਹੋਰ ਜ਼ਖਮੀ ਹੋ ਗਏ ਹਨ।ਸਸਕੈਚਵਨ ਰੋਇਲ ਕੈਨੇਡੀਅਨ ਮਾਉਂਟੇਨ ਪੁਲਿਸ (ਆਰ ਸੀ ਐਮ ਪੀ) ਨੇ ਮੁਲਜ਼ਮਾਂ ਨੂੰ ਖ਼ਤਰਨਾਕ ਬੰਦੇ ਕਰਾਰ ਦਿੱਤਾ ਹੈ ਜੋ ਹਾਲੇ ਫਰਾਰ ਹਨ। ਮੈਲਫੋਰਟ ਆਰ ਸੀ ਐਮ ਪੀ ਨੇ ਸੂਬ ਭਰ ਵਿਚ ਇਹਨਾਂ ਲੋਕਾਂ ਦੇ ਖਿਲਾਫ ਖਤਰਨਾਕ ਬੰਦੇ ਹੋਣ ਦਾ ਅਲਰਟ ਜਾਰੀ ਕੀਤਾ ਹੈ।

ਪੁਲਿਸ ਨੇ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ 13 ਵੱਖ ਵੱਖ ਥਾਂਵਾਂ ’ਤੇ 10 ਲੋਕ ਮ੍ਰਿਤਕ ਪਾਏ ਗਏ ਹਨ ਅਤੇ ਘੱਟੋ ਘੱਟ 15 ਫੱਟੜ ਹਨ ਜਿਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਸਕੈਚਵਨ ਵਿਚ 10 ਲੋਕਾਂ ਦੀ ਛੁਰੇਬਾਜ਼ੀ ਨਾਲ ਹੋਈ ਮੌਤ ਦੀਆਂ ਘਟਨਾਵਾਂ ਨੂੰ ਡਰਾਉਣੀਆਂ ਤੇ ਦਿਲ ਤੋੜਨ ਵਾਲੀਆਂ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਹੋਈ ਹੈ ਅਤੇ ਹਰੇਕ ਨੂੰ ਅਪੀਲ ਕਰਦੇ ਹਾਂ ਕਿ ਸਥਾਨਕ ਅਧਿਕਾਰੀਆਂ ਤੋਂ ਅਪਡੇਟ ਮੁਤਾਬਕ ਚੱਲਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...