May 31, 2026, 7:39 pm
----------- Advertisement -----------
HomeNewsLatest Newsਖਿਡਾਰੀ ਅਰਸ਼ਦੀਪ ਸਿੰਘ ਦੇ ਬਚਾਅ 'ਚ ਆਏ ਖੇਡ ਮੰਤਰੀ ਮੀਤ ਹੇਅਰ; ਕਿਹਾ-ਅਰਸ਼ਦੀਪ...

ਖਿਡਾਰੀ ਅਰਸ਼ਦੀਪ ਸਿੰਘ ਦੇ ਬਚਾਅ ‘ਚ ਆਏ ਖੇਡ ਮੰਤਰੀ ਮੀਤ ਹੇਅਰ; ਕਿਹਾ-ਅਰਸ਼ਦੀਪ ਹੈ ਦੇਸ਼ ਦਾ ਭਵਿੱਖ

Published on

----------- Advertisement -----------

ਬੀਤੇ ਦਿਨ ਖੇਡੇ ਗਏ ਏਸ਼ੀਆ ਕੱਪ 2022 ਵਿੱਚ ਭਾਰਤ ਪਾਕਿਸਤਾਨ ਤੋਂ ਹਾਰ ਗਿਆ। ਮੈਚ ਦੇ ਅੰਤਿਮ ਦੌਰ ਵਿੱਚ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਕੋਲੋਂ 18ਵੇਂ ਓਵਰ ਵਿੱਚ ਆਸਿਫ਼ ਅਲੀ ਦਾ ਕੈਚ ਹੱਥੋਂ ਛੁੱਟ ਗਿਆ। ਉਦੋਂ ਤੋਂ ਹੀ ਕਈ ਲੋਕਾਂ ਵੱਲੋਂ ਅਰਸ਼ਦੀਪ ਨੂੰ ਟਵਿਟਰ ‘ਤੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਗਿਆ। ਕਈ ਲੋਕਾਂ ਨੇ ਉਸਨੂੰ ਖਾਲਿਸਤਾਨੀ ਕਿਹਾ ਅਤੇ ਕਈਆਂ ਵੱਲੋਂ ਉਸ ਨੂੰ ਗੱਦਾਰ ਕਹਿ ਕੇ ਖੇਡ ਤੋਂ ਬਾਹਰ ਹੋਣ ਲਈ ਵੀ ਕਿਹਾ ਗਿਆ। ਪਰ ਦੱਸ ਦਈਏ ਕਿ ਹਰਭਜਨ ਸਿੰਘ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਖਿਡਾਰੀ ਅਰਸ਼ਦੀਪ ਸਿੰਘ ਦੇ ਬਚਾਅ ‘ਚ ਅੱਗੇ ਆ ਗਏ ਹਨ।


ਖੇਡ ਮੰਤਰੀ ਮੀਤ ਹੇਅਰ ਨੇ ਕਿਹਾ “ਖੇਡ ‘ਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖਿਲਾਫ ਮੈਚ ਵਿੱਚ ਵੀ ਅਰਸ਼ਦੀਪ ਸਿੰਘ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਪ੍ਰਤਿਭਾਵਾਨ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...