November 6, 2026, 1:15 pm
----------- Advertisement -----------
HomeNewsEntertainmentਅਨਿਲ ਕਪੂਰ ਨੇ ਪਾਕਿਸਤਾਨ 'ਚ ਆਏ ਹੜ੍ਹਾਂ ਲਈ ਦਾਨ ਦਿੱਤੇ 5 ਕਰੋੜ?...

ਅਨਿਲ ਕਪੂਰ ਨੇ ਪਾਕਿਸਤਾਨ ‘ਚ ਆਏ ਹੜ੍ਹਾਂ ਲਈ ਦਾਨ ਦਿੱਤੇ 5 ਕਰੋੜ? ਜਾਣੋ ਕੀ ਹੈ ਸੱਚ

Published on

----------- Advertisement -----------

ਅਨਿਲ ਕਪੂਰ ਇਨ੍ਹੀਂ ਦਿਨੀਂ ਸੁਰਖੀਆਂ ‘ਚ ਨਜ਼ਰ ਆ ਰਹੇ ਹਨ। ਹਾਲ ਹੀ ‘ਚ ਉਹ ਨਾਨਾ ਬਣੇ ਹਨ। ਉਨ੍ਹਾਂ ਦੀ ਬੇਟੀ ਸੋਨਮ ਕਪੂਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਤੋਂ ਬਾਅਦ ਪੋਤਰੇ ਦੇ ਸਵਾਗਤ ਲਈ ਉਨ੍ਹਾਂ ਦੇ ਘਰ ਪੂਜਾ ਰੱਖੀ ਗਈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਸਨ ਪਰ ਹੁਣ ਜੋ ਖਬਰ ਸਾਹਮਣੇ ਆਈ ਹੈ ਉਹ ਕੁਝ ਹੈਰਾਨ ਕਰਨ ਵਾਲੀ ਹੈ। ਦਰਅਸਲ, ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅਨਿਲ ਕਪੂਰ ਨੇ ਪਾਕਿਸਤਾਨ ਵਿੱਚ ਹੜ੍ਹਾਂ ਤੋਂ ਬਾਅਦ ਤਬਾਹ ਹੋਏ ਲੋਕਾਂ ਲਈ 5 ਕਰੋੜ ਰੁਪਏ ਦਾਨ ਕੀਤੇ ਹਨ। ਅਨਿਲ ਕਪੂਰ ਨਾਲ ਜੁੜੀ ਇਹ ਜਾਣਕਾਰੀ ਸੱਤਿਆ ਹੀ ਸਨਾਤਨ ਨਾਮ ਦੇ ਟਵਿੱਟਰ ਹੈਂਡਲ ‘ਤੇ ਸਾਹਮਣੇ ਆਈ ਹੈ, ਜਿਸ ‘ਚ ਲਿਖਿਆ ਹੈ, ‘ਅਨਿਲ ਕਪੂਰ ਨੇ ਪਾਕਿਸਤਾਨ ‘ਚ ਹੜ੍ਹਾਂ ਲਈ 5 ਕਰੋੜ ਰੁਪਏ ਦਾਨ ਕੀਤੇ ਹਨ। ਕਾਸ਼ ਇਹ ਪੈਸੇ ਜੇਕਰ ਭਾਰਤ ਦੇ ਕਿਸੇ ਮੰਦਰ ਨੂੰ ਦੇ ਦਿੰਦੇ ਤਾਂ ਕੀ ਦਿੱਕਤ ਸੀ।”

ਹਾਲਾਂਕਿ ਅਭਿਨੇਤਾ ਅਨਿਲ ਕਪੂਰ ਨੇ ਅਜੇ ਤੱਕ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਇਹ ਵੀ ਖਬਰਾਂ ਹਨ ਕਿ ਇਹ ਝੂਠੀ ਖਬਰ ਹੈ ਜੋ ਸੋਸ਼ਲ ਮੀਡੀਆ ‘ਤੇ ਫੈਲਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਬਾਰੇ ਵੀ ਅਜਿਹੀ ਹੀ ਇੱਕ ਖਬਰ ਸਾਹਮਣੇ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਪਾਕਿਸਤਾਨ ਦੇ ਹੜ੍ਹ ਪੀੜਤਾਂ ਦੀ ਆਰਥਿਕ ਮਦਦ ਕੀਤੀ ਹੈ। ਇਸ ਖਬਰ ਦੇ ਆਉਣ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਆਲੀਆ ਭੱਟ ਟਵਿਟਰ ‘ਤੇ ਟਰੈਂਡ ਕਰਨ ਲੱਗੀ। ਅਨਿਲ ਕਪੂਰ ਬਾਰੇ ਕੁਝ ਇਸੇ ਤਰ੍ਹਾਂ ਦੀਆਂ ਖਬਰਾਂ ਆਉਣ ਤੋਂ ਬਾਅਦ ਲੋਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਟ੍ਰੋਲ ਕਰ ਰਹੇ ਹਨ। ਅਨਿਲ ਕਪੂਰ ਇਸ ਖਬਰ ਦੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...