April 28, 2026, 7:39 pm
----------- Advertisement -----------
HomeNewsBreaking Newsਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਆਖਣਾ ਮਾਣ ਵਾਲੀ ਗੱਲ : ਈਮਾਨ ਸਿੰਘ ਮਾਨ

ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਆਖਣਾ ਮਾਣ ਵਾਲੀ ਗੱਲ : ਈਮਾਨ ਸਿੰਘ ਮਾਨ

Published on

----------- Advertisement -----------

ਕੱਲ੍ਹ ਹੋਏ ਏਸ਼ੀਆ ਕੱਪ ਦੇ ਮੈਚ ਵਿੱਚ ਭਾਰਤ ਨੂੰ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਲਈ ਨੌਜਵਾਨ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਅਤੇ ਉਸ ਨੂੰ ਖਾਲਿਸਤਾਨੀ ਸਮਰਥਕ ਕਹਿ ਕੇ ਟਵਿੱਟਰ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ‘ਤੇ ਸਂਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਆਖਣਾ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕੇ ਅਰਸ਼ਦੀਪ ਸਿੰਘ ਨੂੰ ਇਹ ਖਿਤਾਬ ਦੇਣ ਲਈ ਮੈਂ ਪੂਰੇ ਭਾਰਤ ਦਾ ਧੰਨਵਾਦ ਕਰਦਾ ਹਾਂ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...