September 11, 2026, 9:49 am
----------- Advertisement -----------
HomeNewsLatest Newsਭਾਰਤ 'ਚ ਲਾਂਚ ਹੋਏ Redmi Prime ਸੀਰੀਜ਼ ਦੇ ਦੋ ਫੋਨ, 15000 ਤੋਂ...

ਭਾਰਤ ‘ਚ ਲਾਂਚ ਹੋਏ Redmi Prime ਸੀਰੀਜ਼ ਦੇ ਦੋ ਫੋਨ, 15000 ਤੋਂ ਵੀ ਘੱਟ ਕੀਮਤ ਵਾਲੇ ਇਨ੍ਹਾਂ ਸਮਾਰਟ ਫ਼ੋਨਾਂ ‘ਚ ਮਿਲੇਗਾ ਬਹੁਤ ਕੁਝ ਖ਼ਾਸ

Published on

----------- Advertisement -----------

ਰੈੱਡਮੀ(Redmi) ਇੰਡੀਆ ਨੇ ਭਾਰਤ ‘ਚ ਆਪਣੇ ਨਵੇਂ ਬਜਟ ਸੈਗਮੈਂਟ ਸਮਾਰਟਫੋਨ Redmi 11 Prime 5G ਅਤੇ Redmi 11 Prime 4G ਨੂੰ ਲਾਂਚ ਕਰ ਦਿੱਤਾ ਹੈ। Redmi 11 Prime 5G ਨੂੰ Poco M4 5G ਦੇ ਰੀਬ੍ਰਾਂਡਡ ਵਰਜ਼ਨ ਦੇ ਦੌਰ ਵਿੱਚ ਪੇਸ਼ ਕੀਤਾ ਗਿਆ ਹੈ। Poco M4 5G ਨੂੰ ਇਸ ਸਾਲ ਅਪ੍ਰੈਲ ‘ਚ ਲਾਂਚ ਕੀਤਾ ਗਿਆ ਸੀ। Redmi 11 Prime 5G ਨੂੰ 50 ਮੈਗਾਪਿਕਸਲ ਦੇ ਡਿਊਲ ਰੀਅਰ ਕੈਮਰਾ ਸੈੱਟਅਪ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ Redmi 11 Prime 4G ‘ਚ ਟ੍ਰਿਪਲ ਕੈਮਰਾ ਸੈੱਟਅਪ ਮੌਜੂਦ ਹੈ।Redmi 11 Prime 5G ਦੀ ਵਿਕਰੀ 9 ਸਤੰਬਰ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਨੂੰ Mi.com, Amazon India, Mi Home ਸਟੋਰਾਂ ਜਾਂ ਰਿਟੇਲ ਸਟੋਰਾਂ ਤੋਂ ਖਰੀਦਿਆ ਜਾ ਸਕਦਾ ਹੈ। ਗਾਹਕ ICICI ਬੈਂਕ ਕ੍ਰੈਡਿਟ ਕਾਰਡ ਅਤੇ ਕ੍ਰੈਡਿਟ/ਡੈਬਿਟ ਕਾਰਡ EMI ਲੈਣ-ਦੇਣ ‘ਤੇ 1,000 ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹਨ।


Redmi 11 Prime 5G ਨੂੰ ਭਾਰਤ ਵਿੱਚ Mido Green, Chrome ਸਿਲਵਰ ਅਤੇ ਥੰਡਰ ਬਲੈਕ ਕਲਰ ਵਿਕਲਪਾਂ ਵਿੱਚ ਲਾਂਚ ਕੀਤਾ ਗਿਆ ਹੈ। ਇਸ ਫੋਨ ਦੇ 4GB ਰੈਮ ਵਾਲੇ 64GB ਸਟੋਰੇਜ ਦੀ ਕੀਮਤ 13,999 ਰੁਪਏ ਹੈ ਅਤੇ 128GB ਸਟੋਰੇਜ ਵਾਲੇ 6GB ਰੈਮ ਦੀ ਕੀਮਤ 15,999 ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ, Redmi 11 Prime 4G ਦੇ 4GB ਰੈਮ ਦੇ ਨਾਲ 64GB ਸਟੋਰੇਜ ਦੀ ਕੀਮਤ 12,999 ਰੁਪਏ ਅਤੇ 128GB ਸਟੋਰੇਜ ਵਾਲੇ 6GB ਰੈਮ ਦੀ ਕੀਮਤ 14,999 ਰੁਪਏ ਰੱਖੀ ਗਈ ਹੈ। ਦੋਵੇਂ ਸਮਾਰਟਫ਼ੋਨਸ ਦੀ 6.58-ਇੰਚ ਦੀ FullHD+ IPS ਡਿਸਪਲੇਅ ਹੈ, ਜੋ ਕਿ 1,080×2,400 ਪਿਕਸਲ ਰੈਜ਼ੋਲਿਊਸ਼ਨ, 90Hz ਰਿਫ੍ਰੈਸ਼ ਰੇਟ ਅਤੇ 400 nits ਬ੍ਰਾਈਟਨੈੱਸ ਨਾਲ ਆਉਂਦੀ ਹੈ। ਇਸ ਵਿਚ ਗੋਰਿਲਾ ਗਲਾਸ 3 ਪ੍ਰੋਟੈਕਸ਼ਨ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...