November 8, 2026, 1:34 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...