June 7, 2026, 1:49 am
----------- Advertisement -----------
HomeNewsLatest Newsਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਮਿਲੀ ਵੱਡੀ ਰਾਹਤ, ਹੱਕ 'ਚ ਆਇਆ...

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਮਿਲੀ ਵੱਡੀ ਰਾਹਤ, ਹੱਕ ‘ਚ ਆਇਆ ਫੈਸਲਾ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਮੇਅਰ ਮਾਮਲੇ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਕੈਪਟਨ ਦੇ ਸਮਰਥਕ ਸੰਜੀਵ ਬਿੱਟੂ ਦੇ ਹੱਕ ‘ਚ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਬਿੱਟੂ ਖਿਲਾਫ ਲਿਆਂਦੇ ਗਏ ਸਾਰੇ ਪ੍ਰਸਤਾਵ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਅਗਰ ਬਿੱਟੂ ਨੂੰ ਹਟਾਉਂਣਾ ਹੈ ਤਾਂ ਨਵੇਂ ਸਿਰੇ ਤੋਂ ਪ੍ਰਸਤਾਵ ਲਿਆਂਦਾ ਜਾਵੇ ।


ਪੰਜਾਬ ਸਰਕਾਰ ਨੇ ਖੁਦ ਮੰਨ ਲਿਆ ਕਿ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੇ ਖਿਲਾਫ ਲਿਆਂਦਾ ਗਿਆ ਗੈਰ ਭਰੋਸ਼ਗੀ ਮਤਾ ਸਹੀ ਨਹੀਂ ਸੀ । ਸਥਾਨਕ ਸਰਕਾਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਕੁਮਾਰ ਸਿਨਹਾ ਵਲੋਂ ਜਾਰੀ ਸਪੀਕਿੰਗ ਆਡਰ ਵਿਚ ਸਾਫ ਕਿਹਾ ਗਿਆ ਹੈ ਕਿ 25 ਨਵੰਬਰ ਨੂੰ ਬਿੱਟੂ ਖਿਲਾਫ ਲਿਆਂਦਾ ਗਿਆ ਗੈਰ ਭਰੋਸ਼ਗੀ ਮਤਾ ਸਹੀ ਨਹੀਂ ਸੀ । ਸਰਕਾਰ ਨੇ ਕਿਹਾ ਕਿ ਅਗਰ ਬਿੱਟੂ ਨੂੰ ਹਟਾਉਣਾ ਹੈ ਤਾਂ ਉਸ ਖਿਲਾਫ ਦੁਬਾਰਾ ਗੈਰ ਭਰੋਸ਼ਗੀ ਮਤਾ ਲਿਆਉਣਾ ਪਵੇਗਾ । ਸਰਕਾਰ ਦੇ ਇਹਨਾਂ ਆਦੇਸ਼ਾ ਤੋਂ ਬਾਅਦ ਹਾਈ ਕੋਰਟ ਨੇ ਇਸ ਨੂੰ ਲੈ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...