September 5, 2026, 8:37 pm
----------- Advertisement -----------
HomeNewsLatest Newsਬੇਅਦਬੀ ਮਾਮਲੇ 'ਤੇ ਭੜਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ- ਦੋਸ਼ੀਆਂ ਨੂੰ ਫਾਹੇ...

ਬੇਅਦਬੀ ਮਾਮਲੇ ‘ਤੇ ਭੜਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ- ਦੋਸ਼ੀਆਂ ਨੂੰ ਫਾਹੇ ਲਾਉਣਾ ਚਾਹੀਦਾ

Published on

----------- Advertisement -----------

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਮਹੀਨੇ ਬਾਕੀ ਹਨ। ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੇ ਸੂਬੇ ਦਾ ਮਾਹੌਲ ਗਰਮਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਮਾਲੇਰਕੋਟਲਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਵੇਲੇ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਕਿਹਾ ਕਿਹਾ ਕਿ ਕੁਝ ਕੱਟੜਪੰਥੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਉਹ ਸਮਾਂ ਹੈ ਜਦੋਂ ਸਾਨੂੰ ਏਕਤਾ ਦਿਖਾਉਣੀ ਪਵੇਗੀ ਕਿਉਂਕਿ ਕੱਟੜਪੰਥੀ ਤਾਕਤਾਂ ਸਾਡੀ ਏਕਤਾ ਨੂੰ ਭੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਦੋਂ ਵੀ ਇੱਕ ਧਰਮ ਨੂੰ ਉੱਚਾ ਅਤੇ ਦੂਜੇ ਧਰਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਪੰਜਾਬ ਹਮੇਸ਼ਾ ਇਸ ਦਾ ਵਿਰੋਧ ਕਰਦਾ ਹੈ।ਸਿੱਧੂ ਨੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਬਰਾਬਰ ਹੈ। ਗੁਰੂ ਗ੍ਰੰਥ ਸਾਹਿਬ, ਗੀਤਾ ਜਾਂ ਕੁਰਾਨ ਦੀ ਕਿਸੇ ਵੀ ਤਰ੍ਹਾਂ ਨਾਲ ਬੇਅਦਬੀ ਦੀ ਘਟਨਾ ਵਾਪਰਦੀ ਹੈ, ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਟਵੀਟ ਕੀਤਾ ਕਿ ‘ਪੰਜਾਬ ਗੁਰੂ ਸਾਹਿਬ ਦੁਆਰਾ ਰੱਖੀ ਗਈ ਏਕਤਾ ਅਤੇ ਸਰਬ-ਸਾਂਝੀਵਾਲਤਾ ਦੀ ਮਜ਼ਬੂਤ ਨੀਂਹ ‘ਤੇ ਬਣਿਆ ਹੈ। ਕੋਈ ਵੀ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਪੰਜਾਬੀ ਭਾਈਚਾਰੇ ਦੇ ਮਜ਼ਬੂਤ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਨਹੀਂ ਕਰ ਸਕਦੀਆਂ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤੇ ਜਾਣ-ਬੁੱਝ ਕੇ ਅਤੇ ਖਤਰਨਾਕ ਕਾਰਵਾਈਆਂ ਨੂੰ ਰੋਕਣ ਵਾਲੀ ਸਜ਼ਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।’
ਉਨ੍ਹਾਂ ਟਵੀਟ ਕੀਤਾ ਕਿ ‘ਪੰਜਾਬ ਗੁਰੂ ਸਾਹਿਬ ਦੁਆਰਾ ਰੱਖੀ ਗਈ ਏਕਤਾ ਅਤੇ ਸਰਬ-ਸਾਂਝੀਵਾਲਤਾ ਦੀ ਮਜ਼ਬੂਤ ਨੀਂਹ ‘ਤੇ ਬਣਿਆ ਹੈ। ਕੋਈ ਵੀ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਪੰਜਾਬੀ ਭਾਈਚਾਰੇ ਦੇ ਮਜ਼ਬੂਤ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਨਹੀਂ ਕਰ ਸਕਦੀਆਂ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤੇ ਜਾਣ-ਬੁੱਝ ਕੇ ਅਤੇ ਖਤਰਨਾਕ ਕਾਰਵਾਈਆਂ ਨੂੰ ਰੋਕਣ ਵਾਲੀ ਸਜ਼ਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...