May 31, 2026, 7:37 pm
----------- Advertisement -----------
HomeNewsBreaking NewsAsia Cup 2022: ਭਾਰਤ-ਅਫਗਾਨਿਸਤਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੁਬਈ ਸਟੇਡੀਅਮ...

Asia Cup 2022: ਭਾਰਤ-ਅਫਗਾਨਿਸਤਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੁਬਈ ਸਟੇਡੀਅਮ ਦੇ ਐਂਟਰੀ ਗੇਟ ਨੇੜੇ ਲੱਗੀ ਅੱਗ

Published on

----------- Advertisement -----------

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੁਬਈ ਸਟੇਡੀਅਮ ਦੇ ਬਾਹਰ ਅੱਗ ਲੱਗ ਗਈ। ਇਹ ਮੈਚ ਅੱਜ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਫਾਇਰਫਾਈਟਰ ਅੱਗ ‘ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਇਹ ਅੱਗ ਸਟੇਡੀਅਮ ਦੇ ਐਂਟਰੀ ਗੇਟ ਕੋਲ ਬਣੀ ਇਮਾਰਤ ਵਿੱਚ ਲੱਗੀ। ਜਿਸ ਦਾ ਧੂੰਆਂ ਪੂਰੇ ਸਟੇਡੀਅਮ ਦੇ ਆਲੇ-ਦੁਆਲੇ ਦਿਖਾਈ ਦੇਣ ਲੱਗਾ ਹੈ।
ਦੱਸ ਦਈਏ ਕਿ ਏਸ਼ੀਆ ਕੱਪ ਵਿੱਚ ਦੋਵਾਂ ਟੀਮਾਂ ਦੀ ਕਹਾਣੀ ਇੱਕੋ ਜਿਹੀ ਰਹੀ ਹੈ। ਦੋਵੇਂ ਏਸ਼ਿਆਈ ਟੀਮਾਂ ਨੇ ਗਰੁੱਪ ਸਟੇਜ ਵਿੱਚ ਆਪਣੇ ਸਾਰੇ ਮੈਚ ਜਿੱਤੇ ਸਨ। ਭਾਰਤ ਨੇ ਗਰੁੱਪ ਸਟੇਜ ਵਿੱਚ ਪਾਕਿਸਤਾਨ ਅਤੇ ਹਾਂਗਕਾਂਗ ਨੂੰ ਹਰਾਇਆ ਸੀ। ਦੂਜੇ ਪਾਸੇ ਅਫਗਾਨਿਸਤਾਨ ਨੇ ਗਰੁੱਪ ਸਟੇਜ ਵਿੱਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਨੂੰ ਹਰਾਇਆ। ਸੁਪਰ 4 ਵਿੱਚ ਇਨ੍ਹਾਂ ਟੀਮਾਂ ਨੇ ਅਜੇ ਤੱਕ ਇੱਕ ਵੀ ਮੈਚ ਨਹੀਂ ਜਿੱਤਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...